Fri, Apr 26, 2024
Whatsapp

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

Written by  Jashan A -- April 04th 2019 10:24 AM -- Updated: April 04th 2019 04:26 PM
ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਸ੍ਰੀ ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਟਿਕਟ ਮਿਲਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। [caption id="attachment_278287" align="aligncenter" width="300"]fth ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)[/caption] ਇਸ ਮੌਕੇ ਉਹਨਾਂ ਗੁਰੂ ਚਰਨਾਂ 'ਚ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਨਿਰਾ ਝੁਠ ਦਾ ਪੁਲੰਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਕੀਤੇ ਝੂਠੇ ਵਾਅਦੇ ਉਹਨਾਂ ਦੀ ਹੀ ਸਰਕਾਰ ਨੂੰ ਲੈ ਡੁੱਬਣਗੇ। ਹੋਰ ਪੜ੍ਹੋ:ਦੇਸ਼ ਨੂੰ ਨਿਰਣਾਇਕ ਅਤੇ ਸਪੱਸ਼ਟ ਸੋਚ ਵਾਲੀ ਲੀਡਰਸ਼ਿਪ ਦੀ ਲੋੜ: ਪ੍ਰਕਾਸ਼ ਸਿੰਘ ਬਾਦਲ [caption id="attachment_278285" align="aligncenter" width="300"]fth ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)[/caption] ਚੋਣਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁੰਹਿਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸਮੁੱਚਾ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹਾ ਹੈ। -PTC News


Top News view more...

Latest News view more...