Advertisment

ਵੋਟਾਂ ਦੀ ਗਿਣਤੀ ਤੋਂ ਪਹਿਲਾਂ CM ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ 'ਚ ਟੇਕਿਆ ਮੱਥਾ

author-image
Riya Bawa
New Update
Advertisment
Punjab Elections Results 2022: ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh) ਨੇ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਵਿਧਾਨ ਸਭਾ ਚੋਣਾਂ (Punjab Elections 2022) ਦੇ ਨਤੀਜੇ ਅੱਜ ਐਲਾਨੇ ਜਾਣਗੇ। ਗੌਰਤਲਬ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਐਗਜ਼ਿਟ ਪੋਲ 'ਚ ਸਰਕਾਰ ਬਣਾਉਣ ਦੇ ਕਰੀਬ ਦਿਖਾਇਆ ਗਿਆ ਹੈ।-
punjabi-news punjab-politics-2022 punjab-assembly-elections-2022 punjab-elections-2022 elections-2022 elections-result-2022-punjab-politics-news-in-punjabi assembly-elections-result-2022 punjab-election-2022-result
Advertisment

Stay updated with the latest news headlines.

Follow us:
Advertisment