ਛੱਤੀਸਗੜ੍ਹ ਦੇ ਸੁਕਮਾ ‘ਚ IED ਧਮਾਕਾ, 2 ਜਵਾਨ ਜ਼ਖਮੀ

blast
ਛੱਤੀਸਗੜ੍ਹ ਦੇ ਸੁਕਮਾ 'ਚ IED ਧਮਾਕਾ, 2 ਜਵਾਨ ਜ਼ਖਮੀ

ਛੱਤੀਸਗੜ੍ਹ ਦੇ ਸੁਕਮਾ ‘ਚ IED ਧਮਾਕਾ, 2 ਜਵਾਨ ਜ਼ਖਮੀ,ਸੁਕਮਾ: ਛੱਤੀਸਗੜ੍ਹ ‘ਚ ਨਕਸਲੀਆਂ ਦੀਆਂ ਵਾਰਦਾਤਾਂ ਵੀ ਵੱਧਦੀਆਂ ਜਾ ਰਹੀਆਂ ਹਨ। ਅੱਜ ਇੱਕ ਵਾਰ ਛੱਤੀਸਗੜ੍ਹ ਦੇ ਸੁਕਮਾ ਜ਼ਿਲੇ ‘ਚ ਆਈ. ਈ. ਡੀ. ਧਮਾਕਾ ਹੋਣ ਨਾਲ 2 ਜ਼ਿਲਾ ਰਿਜ਼ਰਵ ਗਾਰਡ (DRG) ਜਵਾਨ ਜ਼ਖਮੀ ਹੋ ਗਏ।

ਹੋਰ ਪੜ੍ਹੋ:ਛੱਤੀਸਗੜ੍ਹ ‘ਚ ਹੋਏ ਨਕਸਲੀ ਹਮਲੇ ਦੌਰਾਨ CRPF ਦਾ 1 ਜਵਾਨ ਸ਼ਹੀਦ, 5 ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਦੋਵਾਂ ਜ਼ਖਮੀਆਂ ਦੀਆਂ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ, ਉਨ੍ਹਾਂ ਨੂੰ ਜਹਾਜ਼ ਰਾਹੀਂ ਰਾਏਪੁਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਸਹੀ ਇਲਾਜ ਕੀਤਾ ਜਾ ਸਕੇ।


ਇਸ ਹਾਦਸੇ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

-PTC News