ਛੱਤੀਸਗੜ੍ਹ ਦੇ ਸੁਕਮਾ ‘ਚ ਨਕਸਲੀਆਂ ਨੇ ਗੱਡੀਆਂ ਨੂੰ ਲਗਾਈ ਅੱਗ, ਮਚਿਆ ਹੜਕੰਪ

cht
ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀਆਂ ਨੇ ਗੱਡੀਆਂ ਨੂੰ ਲਗਾਈ ਅੱਗ, ਮਚਿਆ ਹੜਕੰਪ

ਛੱਤੀਸਗੜ੍ਹ ਦੇ ਸੁਕਮਾ ‘ਚ ਨਕਸਲੀਆਂ ਨੇ ਗੱਡੀਆਂ ਨੂੰ ਲਗਾਈ ਅੱਗ, ਮਚਿਆ ਹੜਕੰਪ,ਛੱਤੀਸਗੜ੍ਹ: ਛੱਤੀਸਗੜ੍ਹ ਦੇ ਸੁਕਮਾ ਜ਼ਿਲੇ ‘ਚ ਗੋਲਾਪੱਲੀ ਨੇੜੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਨਕਸਲੀਆਂ ਨੇ ਨਿਰਮਾਣ ਕੰਮ ‘ਚ ਸ਼ਾਮਲ ਪੰਜ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਗੜ੍ਹਚਿਰੌਲੀ ‘ਚ ਨਕਸਲੀਆਂ ਨੇ ਪੋਸਟਰ ਦੇ ਜ਼ਰੀਏ ਧਮਕੀ ਦਿੱਤੀ ਸੀ ਕਿ ਵਿਕਾਸ ਕੰਮ ਨੂੰ ਰੋਕ ਦਿੱਤਾ ਜਾਵੇ। ਅਜਿਹਾ ਨਾ ਕਰਨ ‘ਤੇ ਸਰਕਾਰ ਨੂੰ ਇਸ ਦਾ ਨਤੀਜਾ ਭੁਗਤਨਾ ਪਵੇਗਾ।


ਹੋਰ ਪੜ੍ਹੋ:ਦਿੱਲੀ ‘ਚ ਰਸਤੇ ਬੰਦ ਹੋਣ ਕਾਰਨ ਇੱਕ ਪਰਿਵਾਰ ਨੂੰ ਐਂਬੂਲੈਂਸ ਵਿੱਚ ਲਾਸ਼ ਰੱਖ ਕੇ ਕਈ ਘੰਟੇ ਕੱਟਦੇ ਪਏ ਚੱਕਰ

ਇਸ ਹਮਲੇ ‘ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

-PTC News