ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ

By Jashan A - September 15, 2019 10:09 am

ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ,ਸੁਕਮਾ: ਛੱਤੀਸਗੜ੍ਹ ਦੇ ਸੁਕਮਾ ’ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ 3 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਮੌਕੇ ਤੋਂ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ ਕੀਤੇ ਹਨ।

Sukmaਮਿਲੀ ਜਾਣਕਾਰੀ ਮੁਤਾਬਕ ਇਹ ਮੁਠਭੇੜ ਤਾੜਮੇਟਲਾ ਕੋਲ ਜ਼ਿਲਾ ਰਿਜ਼ਰਵ ਗਾਰਡ (DRG) ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਢੇਰ ਕੀਤੇ 3 ਅੱਤਵਾਦੀ

Sukmaਤੁਹਾਨੂੰ ਦੱਸ ਦਈਏ ਕਿ ਹਿ ਮੰਤਰੀ ਅਮਿਤ ਸ਼ਾਹ ਨੇ ਅਗਸਤ ’ਚ ਨਕਸਲ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਸੀ। ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਸੀ ਕਿ ਮੁੱਖ ਮੰਤਰੀਆਂ ਨਾਲ ਬੈਠਕ ਚੰਗੀ ਰਹੀ।

-PTC News

adv-img
adv-img