ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟੀ , 7 ਲੋਕਾਂ ਦੀ ਮੌਤ , 25 ਜ਼ਖ਼ਮੀ

Chhattisgarh Baloda Bazaar Bus Accident ,7 deaths
ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟੀ , 7 ਲੋਕਾਂ ਦੀ ਮੌਤ , 25 ਜ਼ਖ਼ਮੀ

ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟੀ , 7 ਲੋਕਾਂ ਦੀ ਮੌਤ , 25 ਜ਼ਖ਼ਮੀ:ਛੱਤੀਸਗੜ੍ਹ : ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ ‘ਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ 25 ਬਰਾਤੀ ਜ਼ਖ਼ਮੀ ਹੋ ਗਏ ਹਨ।

Chhattisgarh Baloda Bazaar Bus Accident ,7 deaths
ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟੀ , 7 ਲੋਕਾਂ ਦੀ ਮੌਤ , 25 ਜ਼ਖ਼ਮੀ

ਜਾਣਕਾਰੀ ਅਨੁਸਾਰ ਬਲੌਦਾ ਬਾਜ਼ਾਰ ਜ਼ਿਲ੍ਹੇ ‘ਚ ਬੀਤੀ ਰਾਤ ਕਸਡੋਰ ਗਿਧੌਰੀ ਸੜਕ ‘ਤੇ ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾਉਣ ਮਗਰੋਂ ਪਲਟ ਗਈ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।

Chhattisgarh Baloda Bazaar Bus Accident ,7 deaths
ਬਰਾਤੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟੀ , 7 ਲੋਕਾਂ ਦੀ ਮੌਤ , 25 ਜ਼ਖ਼ਮੀ

ਇਸ ਹਾਦਸੇ ‘ਚ ਜ਼ਖ਼ਮੀ ਹੋਏ 25 ਬਰਾਤੀਆਂ ਨੂੰ ਵੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ, ਜਿਨ੍ਹਾਂ ‘ਚੋਂ 17 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਆਫ਼ ਇੰਡੀਆ ਨੇ SGPC ਨੂੰ ਐਬੂਲੈਂਸ ਕੀਤੀ ਭੇਂਟ
-PTCNews