Fri, Apr 26, 2024
Whatsapp

ਛੱਤੀਸਗੜ੍ਹ: ਸੀ.ਆਰ.ਪੀ.ਐਫ. ਜਵਾਨਾਂ ਤੇ ਨਕਸਲੀਆਂ ਵਿਚਾਲੇ ਮੁੱਠਭੇੜ, 1 ਜਵਾਨ ਸ਼ਹੀਦ

Written by  Jashan A -- November 07th 2019 08:52 AM
ਛੱਤੀਸਗੜ੍ਹ: ਸੀ.ਆਰ.ਪੀ.ਐਫ. ਜਵਾਨਾਂ ਤੇ ਨਕਸਲੀਆਂ ਵਿਚਾਲੇ ਮੁੱਠਭੇੜ, 1 ਜਵਾਨ ਸ਼ਹੀਦ

ਛੱਤੀਸਗੜ੍ਹ: ਸੀ.ਆਰ.ਪੀ.ਐਫ. ਜਵਾਨਾਂ ਤੇ ਨਕਸਲੀਆਂ ਵਿਚਾਲੇ ਮੁੱਠਭੇੜ, 1 ਜਵਾਨ ਸ਼ਹੀਦ

ਛੱਤੀਸਗੜ੍ਹ: ਸੀ.ਆਰ.ਪੀ.ਐਫ. ਜਵਾਨਾਂ ਤੇ ਨਕਸਲੀਆਂ ਵਿਚਾਲੇ ਮੁੱਠਭੇੜ, 1 ਜਵਾਨ ਸ਼ਹੀਦ,ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅੱਜ ਸੀ.ਆਰ.ਪੀ.ਐਫ. ਜਵਾਨਾਂ ਅਤੇ ਨਕਸਲੀਆਂ ਦੀ ਮੁਠਭੇੜ ਹੋ ਗਈ। ਜਿਸ ਕਾਰਨ ਇੱਕ ਸੀ.ਆਰ.ਪੀ.ਐਫ. ਜਵਾਨ ਸ਼ਹੀਦ ਹੋ ਗਿਆ ਹੈ। ਇਹ ਮੁੱਠਭੇੜ ਅੱਜ ਸਵੇਰੇ ਬੀਜਾਪੁਰ ਵਿਖੇ ਹੋਈ। ਫਿਲਹਾਲ ਸੀ.ਆਰ.ਪੀ.ਐਫ. ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਅਪ੍ਰੇਸ਼ਨ ਚਲਾ ਦਿੱਤਾ ਹੈ। https://twitter.com/ANI/status/1192264295024709633?s=20 ਅਜੇ ਹੋਰ ਵੇਰਵਿਆਂ ਦੀ ਉਡੀਕ ਹੈ... -PTC News


Top News view more...

Latest News view more...