Thu, Apr 18, 2024
Whatsapp

ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ

Written by  Shanker Badra -- May 02nd 2019 10:55 AM
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ

ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ

ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ:ਛੱਤੀਸਗੜ੍ਹ : ਲੋਕ ਸਭਾ ਚੋਣਾਂ ਦੌਰਾਨ ਨਕਸਲੀਆਂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਛੱਤੀਸਗੜ੍ਹ ਵਿੱਚ ਨਕਸਲੀ ਲਗਾਤਾਰ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ।ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਬੀਤੀ ਦੇਰ ਰਾਤ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਹੈ।ਓਥੇ ਨਕਸਲੀਆਂ ਨੇ ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਦਿੱਤਾ ਹੈ।ਇਸ ਘਟਨਾ ਦੇ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। [caption id="attachment_290223" align="aligncenter" width="300"]Chhattisgarh district Sukma Two villagers were killed by Naxals ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਨਕਸਲੀਆਂ ਨੇ ਬਿਹਾਰ ਦੇ ਗਯਾ ਵਿਖੇ ਸੜਕ ਨਿਰਮਾਣ 'ਚ ਲੱਗੇ 4 ਵਾਹਨਾਂ ਨੂੰ ਅੱਗ ਲਗਾ ਦਿੱਤੀ ਸੀ ਪਰ ਓਥੇ ਕੋਈ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ। [caption id="attachment_290222" align="aligncenter" width="300"]Chhattisgarh district Sukma Two villagers were killed by Naxals ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਦੀ ਕੀਤੀ ਹੱਤਿਆ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨਕਸਲੀਆਂ ਨੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਆਈ.ਈ.ਡੀ. ਧਮਾਕੇ ਨਾਲ ਪੁਲਿਸ ਦੇ ਦੋ ਵਾਹਨਾਂ ਨੂੰ ਉਡਾ ਦਿੱਤਾ ਸੀ। ਜਿਸ 'ਚ 16 ਜਵਾਨ ਸ਼ਹੀਦ ਹੋ ਗਏ ਸਨ।ਉਸ ਤੋਂ ਪਹਿਲਾਂ ਸਵੇਰੇ ਨਕਸਲੀਆਂ ਨੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ 27 ਮਸ਼ੀਨਾਂ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...