Tue, Apr 16, 2024
Whatsapp

ਲੋਕ ਸਭਾ ਚੋਣਾਂ 2019 :ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ

Written by  Shanker Badra -- April 18th 2019 11:42 AM
ਲੋਕ ਸਭਾ ਚੋਣਾਂ 2019 :ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ

ਲੋਕ ਸਭਾ ਚੋਣਾਂ 2019 :ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ

ਲੋਕ ਸਭਾ ਚੋਣਾਂ 2019 :ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ:ਛੱਤੀਸਗੜ੍ਹ : ਅੱਜ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਦੇਸ਼ ਦੇ 12 ਸੂਬਿਆਂ ਤੇ ਇੱਕ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਲਗਾਤਾਰ ਸਵੇਰ ਤੋਂ ਅਮਨ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।ਉੱਥੇ ਹੀ, ਅੱਜ 95 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਕਿਉਂਕਿ ਤ੍ਰਿਪੁਰਾ ਸੀਟ 'ਤੇ ਦੁਬਾਰਾ ਵੋਟਿੰਗ ਹੋਵੇਗੀ। [caption id="attachment_284209" align="aligncenter" width="300"]Chhattisgarh Kanker polling booth dies of heart attack during election duty
ਲੋਕ ਸਭਾ ਚੋਣਾਂ 2019 : ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ[/caption] ਇਸ ਦੌਰਾਨ ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ ਨੰਬਰ -186 'ਤੇ ਤਾਇਨਾਤ ਚੋਣ ਅਧਿਕਾਰੀ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ ਹੈ।ਇਸ ਤੋਂ ਬਾਅਦ ਓਥੇ ਨਵਾਂ ਪੋਲਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। [caption id="attachment_284210" align="aligncenter" width="300"]Chhattisgarh Kanker polling booth dies of heart attack during election duty
ਲੋਕ ਸਭਾ ਚੋਣਾਂ 2019 : ਛੱਤੀਸਗੜ੍ਹ ਦੇ ਕਾਂਕੇਰ 'ਚ ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ[/caption] ਇਸ ਤੋਂ ਇਲਾਵਾ ਓਡੀਸ਼ਾ ਦੇ 35 ਵਿਧਾਨ ਸਭਾ ਖੇਤਰ 'ਚ ਵੀ ਵੋਟਿੰਗ ਹੋ ਰਹੀ ਹੈ।ਅੱਜ ਹੋਣ ਵਾਲੀਆਂ ਸੀਟਾਂ ਵਿਚ ਉਤਰ ਪ੍ਰਦੇਸ਼ ਦੀਆਂ 8, ਬਿਹਾਰ 'ਚ 5, ਤਮਿਲਨਾਡੂ 38, ਕਰਨਾਟਕ 14, ਮਹਾਰਾਸ਼ਟਰ 10, ਉੜੀਸਾ 5, ਅਸਾਮ 5, ਪੱਛਮੀ ਬੰਗਾਲ 3, ਛੱਤੀਸਗੜ੍ਹ 3, ਜੰਮੂ ਕਸ਼ਮੀਰ 2, ਮਣੀਪੁਰ 1 ਅਤੇ ਪੁਡੁਚੇਰੀ 1 ਸੀਟ ਸ਼ਾਮਲ ਹੈ। -PTCNews


Top News view more...

Latest News view more...