Wed, Apr 24, 2024
Whatsapp

ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ

Written by  Shanker Badra -- May 08th 2019 03:46 PM
ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ

ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ

ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ:ਦੰਤੇਵਾੜਾ: ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਮਾਰੇ ਗਏ ਨਕਸਲੀਆਂ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। [caption id="attachment_292849" align="aligncenter" width="300"]Chhattisgarh Woman Naxal Including two killed in encounter ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ[/caption] ਜਾਣਕਾਰੀ ਅਨੁਸਾਰ ਦੰਤੇਵਾੜਾ 'ਚ ਪੁਲਿਸ ਅਤੇ ਡੀ.ਆਰ.ਜੀ. (ਡਿਸਟ੍ਰਿਕਟ ਰਿਜ਼ਰਵ ਗਾਰਡ) ਦੀ ਜੁਆਇੰਟ ਟੀਮ ਨੇ ਅੱਜ ਸਵੇਰੇ ਨਕਸਲੀਆਂ ਦੇ ਕੈਂਪ 'ਤੇ ਹਮਲਾ ਕਰ ਦਿੱਤਾ।ਇਸ ਦੌਰਾਨ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ ਦੋ ਵਰਦੀਧਾਰੀ ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ ਹਾਲਾਂਕਿ ਬਾਕੀ ਨਕਸਲੀ ਜੰਗਲ ਦਾ ਫ਼ਾਇਦਾ ਚੁੱਕ ਕੇ ਭੱਜ ਗਏ ਹਨ। [caption id="attachment_292846" align="aligncenter" width="300"]Chhattisgarh Woman Naxal Including two killed in encounter ਛੱਤੀਸਗੜ੍ਹ ਦੇ ਦੰਤੇਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਮਹਿਲਾ ਨਕਸਲੀ ਸਮੇਤ 2 ਨੂੰ ਕੀਤਾ ਢੇਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੰਬਈ ਹਵਾਈ ਅੱਡੇ ‘ਤੇ ਰਨਵੇ ਤੋਂ ਫਿਸਲਿਆ ਭਾਰਤੀ ਹਵਾਈ ਸੈਨਾ ਦਾ ਜਹਾਜ਼ ਇਸ ਮੁੱਠਭੇੜ ਦੌਰਾਨ ਮਾਰੇ ਗਏ ਨਕਸਲੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।ਸੁਰੱਖਿਆ ਬਲਾਂ ਨੇ ਮੌਕੇ 'ਤੇ ਹਥਿਆਰਾਂ ਸਮੇਤ ਭਾਰੀ ਮਾਤਰਾ ਵਿੱਚ ਹੋਰ ਸਮਾਨ ਬਰਾਮਦ ਕੀਤਾ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...