Thu, Dec 25, 2025
Whatsapp

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

Reported by:  PTC News Desk  Edited by:  Joshi -- December 24th 2018 09:29 PM
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। [caption id="attachment_232151" align="aligncenter" width="300"]Chief Election Commissioner Sunil Arora pays obeisance at Harmandir Sahib ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਨਾਲ ਇਸ ਮੌਕੇ ਜਿਲ੍ਹਾ ਚੋਣ ਅਧਿਕਾਰੀ ਸ: ਕਮਲਦੀਪ ਸਿੰਘ ਸੰਘਾ, ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ: ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜਰ ਸਨ। Read More : ਐਸ.ਜੀ.ਪੀ.ਸੀ ਵੱਲੋਂ ਜਸਟਿਨ ਟਰੂਡੋ ਦਾ ਸ੍ਰੀ ਹਰਿਮੰਦਰ ਸਾਹਿਬ, ਸੂਚਨਾ ਕੇਂਦਰ ਵਿਖੇ ਕੀਤਾ ਗਿਆ ਵਿਸ਼ੇਸ਼ ਸਨਮਾਨ (ਤਸਵੀਰਾਂ) [caption id="attachment_232153" align="aligncenter" width="300"]Sunil Arora pays obeisance ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ[/caption] —PTC News


Top News view more...

Latest News view more...

PTC NETWORK
PTC NETWORK