ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

Sunil Arora pays obeisance at Harmandir Sahib
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।

Chief Election Commissioner Sunil Arora pays obeisance at Harmandir Sahib
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਨਾਲ ਇਸ ਮੌਕੇ ਜਿਲ੍ਹਾ ਚੋਣ ਅਧਿਕਾਰੀ ਸ: ਕਮਲਦੀਪ ਸਿੰਘ ਸੰਘਾ, ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਸ: ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜਰ ਸਨ।

Read More : ਐਸ.ਜੀ.ਪੀ.ਸੀ ਵੱਲੋਂ ਜਸਟਿਨ ਟਰੂਡੋ ਦਾ ਸ੍ਰੀ ਹਰਿਮੰਦਰ ਸਾਹਿਬ, ਸੂਚਨਾ ਕੇਂਦਰ ਵਿਖੇ ਕੀਤਾ ਗਿਆ ਵਿਸ਼ੇਸ਼ ਸਨਮਾਨ (ਤਸਵੀਰਾਂ)

Sunil Arora pays obeisance

—PTC News