ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੰਮਪਰੂਵਮੈਂਟ ਟਰੱਸਟਾਂ ਦੇ ਨਵੇਂ 10 ਚੇਅਰਮੈਨ ਨਿਯੁਕਤ

By Pardeep Singh -- September 08, 2022 7:38 pm

 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਇੰਮਪਰੂਵਮੈਂਟ ਟਰੱਸਟਾਂ ਦੇ 10 ਚੇਅਰਮੈਨ ਨਿਯੁਕਤ ਕੀਤੇ ਹਨ।  CM ਮਾਨ ਨੇ ਟਵੀਟ ਕਰਕੇ ਕਿਹਾ ਕਿ ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ। ਪੰਜਾਬ ਦੀ 'ਰੰਗਲਾ ਪੰਜਾਬ' ਟੀਮ 'ਚ ਸਾਰਿਆਂ ਦਾ ਸਵਾਗਤ ਹੈ।

ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਚੇਅਰਮੈਨ ਨਿਯੁਕਤ ਕੀਤੇ ਹਨ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ ਹਰਿਆਣਾ 'ਚ ਅੱਤਵਾਦੀ ਮਾਡਿਊਲ 'ਤੇ ਵੱਡੀ ਕਾਰਵਾਈ

-PTC News

  • Share