ਮੁੱਖ ਖਬਰਾਂ

ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚੰਡੀਗੜ੍ਹ

By Pardeep Singh -- July 21, 2022 9:00 am -- Updated:July 21, 2022 1:14 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਉਤੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਪਰ ਮੀਡੀਆ ਰਿਪੋਰਟਸ ਦਾਅਵੇ ਕਰਦੀਆ ਹਨ ਕਿ ਮੁਤਾਬਕ ਭਗਵੰਤ ਮਾਨ ਇੱਥੇ ਰੁਟੀਨ ਚੈਕਅੱਪ ਕਰਵਾਉਣ ਆਏ ਸਨ।  ਹੁਣ ਭਗਵੰਤ ਮਾਨ ਛੁੱਟੀ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਹਨ।

Will miss this House, people of Punjab have given me huge responsibility: Bhagwant Mann

ਮਾਨ ਦੀ ਸਿਹਤ ਠੀਕ ਹੋਣ ਤੋਂ ਬਾਅਦ ਚੰਡੀਗੜ੍ਹ ਵਾਪਸ ਪਰਤੇ ਹਨ।

Will miss this House, people of Punjab have given me huge responsibility: Bhagwant Mann

ਮਿਲੀ ਜਣਕਾਰੀ ਮੁਤਾਬਿਕ ਭਗਵੰਤ ਮਾਨ ਦਾ ਪੇਟ ਦਰਦ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਹਸਪਤਾਲ ਨੇ ਉਨ੍ਹਾਂ ਨੂੰ ਇਨਫੈਕਸ਼ਨ ਦਾ ਪਤਾ ਲਗਾਇਆ ਅਤੇ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਹਾਲਾਂਕਿ, ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਨੂੰ ਨਿਯਮਤ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ:Presidential Election Result 2022: ਵੋਟਾਂ ਦੀ ਹੋਵੇਗੀ ਗਿਣਤੀ, ਦੇਸ਼ ਦਾ 15ਵਾਂ ਰਾਸ਼ਟਰਪਤੀ ਕੌਣ ਬਣੇਗਾ

-PTC News

 

  • Share