Sat, Apr 20, 2024
Whatsapp

ਪੰਜਾਬ ਕਾਂਗਰਸ ਕਲੇਸ਼ ਵਿਚਕਾਰ ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ

Written by  Riya Bawa -- September 18th 2021 02:53 PM
ਪੰਜਾਬ ਕਾਂਗਰਸ ਕਲੇਸ਼ ਵਿਚਕਾਰ ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਕਲੇਸ਼ ਵਿਚਕਾਰ ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ

ਚੰਡੀਗੜ੍ਹ- ਪੰਜਾਬ ਕਾਂਗਰਸ 'ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਇਸ ਹੱਦ ਤੱਕ ਸਿਖਰਾਂ 'ਤੇ ਪਹੁੰਚ ਚੁੱਕਿਆ ਹੈ ਕਿ ਸੂਤਰਾਂ ਦੇ ਹਵਾਲੇ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। [caption id="attachment_534373" align="aligncenter" width="300"] ਵੱਡੀ ਖ਼ਬਰ : ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ[/caption] ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਟਵੀਟ ਵਿਮਲ ਸੁੰਬਲੀ ਦਾ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ ਤੁਹਾਨੂੰ ਵੀ ਬਦਲਾ ਲੈ ਕੇ ਉਨ੍ਹਾਂ ਨੂੰ ਝਟਕਾ ਦੇਣ ਦਾ ਪੂਰਾ ਹੱਕ ਹੈ। ਵਿਮਲ ਸੁੰਬਲੀ ਦੇ ਇਸ ਬਿਆਨ ਨੂੰ ਹਾਈਕਮਾਨ ਵਲੋਂ ਅਚਾਨਕ ਚੁੱਕੇ ਜਾ ਰਹੇ ਕਦਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ l -PTC News


Top News view more...

Latest News view more...