Thu, Apr 25, 2024
Whatsapp

ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ :ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ

Written by  Shanker Badra -- December 28th 2018 02:43 PM -- Updated: December 28th 2018 02:46 PM
ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ :ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ

ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ :ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ

ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ :ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ:ਪਟਿਆਲਾ ਵਿਖੇ ਘਨੌਰ ਦੀ ਅਨਾਜ ਮੰਡੀ ਵਿੱਚੋਂ ਬੀਤੇ ਦਿਨੀ 5 ਦਸੰਬਰ ਨੂੰ 7 ਸਾਲਾ ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਫੜ ਲਿਆ ਹੈ। [caption id="attachment_233592" align="aligncenter" width="300"]child kidnapping After Murder Case Patiala Police women including 2 arrested ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ : ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ[/caption] ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਲੜਕੇ ਦੇ ਵਿਆਹ ਸਮਾਰੋਹ ਦੌਰਾਨ ਮਨਾਨ ਮਲਿਕ ਨੂੰ ਅਗਵਾ ਕੀਤਾ ਗਿਆ ਸੀ ,ਜਿਸ ਤੋਂ ਕੁੱਝ ਦਿਨਾਂ ਬਾਅਦ ਬੱਚੇ ਦੀ ਲਾਸ਼ ਬਰਾਮਦ ਹੋਈ ਸੀ। [caption id="attachment_233589" align="aligncenter" width="300"]child kidnapping After Murder Case Patiala Police women including 2 arrested ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ : ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ[/caption] ਇਸ ਸਬੰਧੀ ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਖ਼ੁਲਾਸਾ ਕਰਦੇ ਹੋਏ ਦੱਸਿਆ ਹੈ ਕਿ 7 ਸਾਲਾ ਬੱਚੇ ਮਨਾਨ ਮਲਿਕ ਦਾ ਕਾਤਲ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। [caption id="attachment_233590" align="aligncenter" width="300"]child kidnapping After Murder Case Patiala Police women including 2 arrested
ਬੱਚੇ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ : ਪਟਿਆਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਮਹਿਲਾ ਸਮੇਤ ਦੋ ਗ੍ਰਿਫਤਾਰ[/caption] ਜ਼ਿਕਰਯੋਗ ਹੈ ਕਿ ਬੀਤੇ ਦਿਨੀ 25 ਦਸੰਬਰ ਨੂੰ ਘਨੌਰ ਵਾਸੀਆਂ ਵੱਲੋਂ ਐੱਮਪੀ ਧਰਮਵੀਰ ਗਾਂਧੀ ਅਤੇ ਅਕਾਲੀ ਲੀਡਰਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੇ ਨਿਵਾਸ ਨਿਊ ਮੋਤੀ ਬਾਗ਼ ਦੇ ਬਾਹਰ ਇੱਕ ਕੈਂਡਲ ਮਾਰਚ ਕਰਕੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ। -PTCNews


Top News view more...

Latest News view more...