ਜਦੋਂ ਬੱਚਿਆਂ ਨੇ ਸੱਪ ਨੂੰ ਬਣਾਇਆ ਖਿਡੌਣਾ, ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼ !

Child Play With Snake

ਜਦੋਂ ਬੱਚਿਆਂ ਨੇ ਸੱਪ ਨੂੰ ਬਣਾਇਆ ਖਿਡੌਣਾ, ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼ !,ਨਵੀਂ ਦਿੱਲੀ: ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ, ਜਿਥੇ ਰੋਜ਼ਾਨਾ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ‘ਚ ਕੁਝ ਅਜਿਹੀਆਂ ਵੀਡੀਓਜ਼ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖ ਸਭ ਦੇ ਹੋਸ਼ ਉੱਡ ਜਾਂਦੇ ਹਨ।

Child Play With Snakeਅਜਿਹੀ ਹੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਦੋ ਲੜਕੀਆਂ ਮਰੇ ਹੋਏ ਸੱਪ ਦੀ ਰੱਸੀ ਬਣਾ ਕੇ ਉਸ ਨਾਲ ਰੱਸੀ ਟੱਪ ਰਹੀਆਂ ਹਨ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਬੱਚੀਆਂ ਦੇ ਮੂੰਹ ਤੇ ਸੱਪ ਦੇ ਜ਼ਹਿਰ ਨੂੰ ਲੈ ਕੇ ਕੋਈ ਵੀ ਡਰ ਨਹੀਂ ਦੇਖਿਆ ਗਿਆ ਹੈ।

ਹੋਰ ਪੜ੍ਹੋ: ਨਹੀਂ ਰੁਕ ਰਹੀ ਪੁਲਿਸ ਦੀ ਗੁੰਡਾਗਰਦੀ, ਸੜਕ ‘ਤੇ ਬੇਰਹਿਮੀ ਨਾਲ ਨੌਜਵਾਨ ਦੀ ਕੀਤੀ ਕੁੱਟਮਾਰ, ਦੇਖੋ ਵੀਡੀਓ

ਫਿਲਹਾਲ ਇਹ ਸਾਫ਼ ਨਹੀਂ ਹੋ ਸਕਿਆ ਕਿ ਇਹ ਵੀਡੀਓ ਕਦੋਂ ਅਤੇ ਕਿਥੋਂ ਦੀ ਹੈ, ਪਰ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਲੋਕ ਹੈਰਾਨ ਹੋ ਰਹੇ ਹਨ।

Child Play With Snakeਦੱਸ ਦਈਏ ਕਿ ਇਹ ਕੋਈ ਪਹਿਲੀ ਵੀਡੀਓ ਨਹੀਂ ਹੈ ਜਿਸ ਵਿਚ ਕੋਈ ਜਾਨ ਖਤਰਾ ਹੋਣ ਵਾਲਾ ਕੰਮ ਨਾ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓ ਸਾਹਮਣੇ ਆ ਚੁੱਕੀਆਂ ਹਨ

-PTC News