Advertisment

ਖੇਡਦੇ-ਖੇਡਦੇ ਬਰਫ 'ਚ ਧਸੀ ਮਾਸੂਮ, ਵੀਡੀਓ ਦੇਖ ਉੱਡ ਜਾਣਗੇ ਹੋਸ਼ (ਵੀਡੀਓ)

author-image
Jashan A
Updated On
New Update
ਖੇਡਦੇ-ਖੇਡਦੇ ਬਰਫ 'ਚ ਧਸੀ ਮਾਸੂਮ, ਵੀਡੀਓ ਦੇਖ ਉੱਡ ਜਾਣਗੇ ਹੋਸ਼ (ਵੀਡੀਓ)
Advertisment
ਖੇਡਦੇ-ਖੇਡਦੇ ਬਰਫ 'ਚ ਧਸੀ ਮਾਸੂਮ, ਵੀਡੀਓ ਦੇਖ ਉੱਡ ਜਾਣਗੇ ਹੋਸ਼ (ਵੀਡੀਓ),ਅਕਸਰ ਹੀ ਸੋਸ਼ਲ ਮੀਡੀਆ 'ਤੇ ਬਹੁਤ ਸਾਰੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਕਿ ਉਹਨਾਂ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ। publive-imageਜਿਸ 'ਚ ਇੱਕ ਛੋਟੀ ਬੱਚੀ ਬਰਫ 'ਤੇ ਖੇਡਦੀ ਹੋਈ ਦਿਖਾਈ ਦੇ ਰਹੀ ਹੈ। ਪਰ ਇਸ ਮਾਸੂਮ ਬੱਚੀ ਨੂੰ ਖੇਡਣਾ ਮਹਿੰਗਾ ਪੈ ਗਿਆ। ਦਰਅਸਲ ਮਾਸੂਮ ਬੱਚੀ ਖੇਡਦੀ ਹੋਈ ਬਰਫ 'ਚ ਧਸ ਗਈ। ਹੋਰ ਪੜ੍ਹੋ:
Advertisment
ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਖਿਲਾਫ ਪੋਸਟਾਂ ਪਾਉਣ ਵਾਲੇ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ publive-imageਵੀਡੀਓ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬੱਚੀ ਬਰਫ 'ਚ ਖੇਡਦੀ ਹੋਈ ਦਿਖਾਈ ਦੇ ਰਹੀ ਹੈ ਤੇ ਇਸ ਸਾਬਤ ਹੋ ਰਿਹਾ ਕਿ ਕੋਈ ਪਰਿਵਾਰ ਪਿਕਨਿਕ ਮਨਾਉਣ ਲਈ ਬਰਫੀਲੇ ਖੇਤਰ 'ਚ ਗਿਆ ਹੋਇਆ ਸੀ। publive-imageਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਕਿ ਵੀਡੀਓ ਕਦੋ ਅਤੇ ਕਿਥੋਂ ਦੀ ਹੈ ਤੇ ਨਾ ਹੀ ਇਹ ਪਤਾ ਚੱਲ ਸਕਿਆ ਕਿ ਬੱਚੀ ਨੂੰ ਬਚਾ ਲਿਆ ਗਿਆ ਹੈ ਜਾ ਨਹੀਂ ਪਰ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।
-PTC News-
punjab-news viral-news latest-viral-news latest-punjab-news viral-news-in-punjabi news-in-punjab
Advertisment

Stay updated with the latest news headlines.

Follow us:
Advertisment