Wed, Apr 24, 2024
Whatsapp

ਚੀਨ 'ਚ ਹੜ੍ਹ ਨੇ ਮਚਾਇਆ ਕਹਿਰ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

Written by  Jashan A -- June 17th 2019 03:10 PM
ਚੀਨ 'ਚ ਹੜ੍ਹ ਨੇ ਮਚਾਇਆ ਕਹਿਰ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਚੀਨ 'ਚ ਹੜ੍ਹ ਨੇ ਮਚਾਇਆ ਕਹਿਰ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਚੀਨ 'ਚ ਹੜ੍ਹ ਨੇ ਮਚਾਇਆ ਕਹਿਰ, 5 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ,ਬੀਜਿੰਗ: ਚੀਨ 'ਚ ਹੜ੍ਹ ਨੇ ਕਹਿਰ ਮਚਾਇਆ ਹੋਇਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜ੍ਹ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਹੋ ਗਈ ਹੈ। ਸੋਮਵਾਰ ਸਵੇਰੇ 5 ਵਜੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਜ਼ਮੀਨ ਖਿਸਕਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ। ਤੇਜ਼ ਮੀਂਹ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।ਜਿਊਮਿਨ ਪਿੰਡ 'ਚ ਕਈ ਲੋਕ ਬੁਰੀ ਤਰ੍ਹਾਂ ਫਸ ਗਏ। ਹੋਰ ਪੜ੍ਹੋ: ਭੋਗਪੁਰ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ ,2 ਲੋਕਾਂ ਦੀ ਮੌਤ ਇਨ੍ਹਾਂ ਲੋਕਾਂ ਨੂੰ ਪਿੰਡ 'ਚੋਂ ਬਾਹਰ ਸੁਰੱਖਿਅਤ ਥਾਵਾਂ 'ਤੇ ਲੈ ਜਾਣ ਲਈ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ। ਐਮਰਜੈਂਸੀ ਅਧਿਕਾਰੀ ਅਤੇ ਪੁਲਿਸ ਮਿਲ ਕੇ ਲੋਕਾਂ ਦੀ ਮਦਦ ਕਰ ਰਹੇ ਹਨ। -PTC News


Top News view more...

Latest News view more...