Sun, Apr 28, 2024
Whatsapp

ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

Written by  Shanker Badra -- February 02nd 2019 10:51 AM
ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ:ਚੀਨ : ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਉਈਗਰ ਖ਼ੁਦਮੁਖ਼ਤਿਆਰ ਖੇਤਰ ਦੇ ਤਾਚੇਂਗ ਸ਼ਹਿਰ 'ਚ ਅੱਜ ਸਵੇਰੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। [caption id="attachment_249865" align="aligncenter" width="259"]China's Xinjiang Uygur 5.2-magnitude earthquake ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ[/caption] ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ।ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। [caption id="attachment_249868" align="aligncenter" width="259"]China Xinjiang Uygur 5.2-magnitude earthquake ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ[/caption] ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ 5.54 ਵਜੇ ਮਹਿਸੂਸ ਕੀਤੇ ਗਏ ਹਨ। -PTCNews


Top News view more...

Latest News view more...