ਚੀਨ ਦੇ ਤਾਚੇਂਗ ਸ਼ਹਿਰ ‘ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

China's Xinjiang Uygur 5.2-magnitude earthquake
ਚੀਨ ਦੇ ਤਾਚੇਂਗ ਸ਼ਹਿਰ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

ਚੀਨ ਦੇ ਤਾਚੇਂਗ ਸ਼ਹਿਰ ‘ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ:ਚੀਨ : ਉੱਤਰੀ-ਪੱਛਮੀ ਚੀਨ ਦੇ ਸ਼ਿਨਜਿਆਂਗ ਉਈਗਰ ਖ਼ੁਦਮੁਖ਼ਤਿਆਰ ਖੇਤਰ ਦੇ ਤਾਚੇਂਗ ਸ਼ਹਿਰ ‘ਚ ਅੱਜ ਸਵੇਰੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ।

China's Xinjiang Uygur 5.2-magnitude earthquake
ਚੀਨ ਦੇ ਤਾਚੇਂਗ ਸ਼ਹਿਰ ‘ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

ਜਾਣਕਾਰੀ ਅਨੁਸਾਰ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ।ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

China Xinjiang Uygur 5.2-magnitude earthquake
ਚੀਨ ਦੇ ਤਾਚੇਂਗ ਸ਼ਹਿਰ ‘ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ

ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਅੱਜ ਸਵੇਰੇ 5.54 ਵਜੇ ਮਹਿਸੂਸ ਕੀਤੇ ਗਏ ਹਨ।
-PTCNews