ਅੰਮ੍ਰਿਤਸਰ : ਸੀਆਈਏ ਸਟਾਫ਼ ਅਤੇ ਪੁਲਿਸ ਨੇ 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕੀਤਾ ਕਾਬੂ

By Shanker Badra - September 26, 2019 2:09 pm

ਅੰਮ੍ਰਿਤਸਰ : ਸੀਆਈਏ ਸਟਾਫ਼ ਅਤੇ ਪੁਲਿਸ ਨੇ 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕੀਤਾ ਕਾਬੂ:ਅੰਮ੍ਰਿਤਸਰ : ਸੀਆਈਏ ਸਟਾਫ਼ ਅੰਮ੍ਰਿਤਸਰ ਦਿਹਾਤੀ ਅਤੇ ਥਾਣਾ ਘਰਿੰਡਾ ਦੇ ਸਾਂਝੇ ਅਪਰੇਸ਼ਨ ਦੌਰਾਨ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

CIA staff and police 5 Crore heroin Including two smugglers Arrested ਅੰਮ੍ਰਿਤਸਰ : ਸੀਆਈਏ ਸਟਾਫ਼ ਅਤੇ ਪੁਲਿਸ ਨੇ 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕੀਤਾ ਕਾਬੂ

ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਲਵਪ੍ਰੀਤ ਤੇ ਗੁਰਪ੍ਰੀਤ ਵਜੋਂ ਹੋਈ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ 'ਚ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

CIA staff and police 5 Crore heroin Including two smugglers Arrested ਅੰਮ੍ਰਿਤਸਰ : ਸੀਆਈਏ ਸਟਾਫ਼ ਅਤੇ ਪੁਲਿਸ ਨੇ 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਕੀਤਾ ਕਾਬੂ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਿਆਜ਼ ਕੱਟਣ ਦੀ ਛੱਡੋ ਹੁਣ ਤਾਂ ਖਰੀਦਣ ਲੱਗੇ ਵੀ ਅੱਖਾਂ ‘ਚ ਆ ਰਹੇ ਨੇ ਹੰਝੂ

ਇਸ ਮਗਰੋਂ ਪੁਲਿਸ ਨੇ ਉਕਤ ਦੋਸ਼ੀਆਂ ਖਿਲਾਫ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews

adv-img
adv-img