Sun, May 5, 2024
Whatsapp

ਸੀ.ਆਈ.ਡੀ ਅਧਿਕਾਰੀ ਨੇ ਥਾਣੇ ਵਿੱਚ ਕੀਤੀ ਖ਼ੁਦਕੁਸ਼ੀ

Written by  Ravinder Singh -- March 08th 2022 01:36 PM
ਸੀ.ਆਈ.ਡੀ ਅਧਿਕਾਰੀ ਨੇ ਥਾਣੇ ਵਿੱਚ ਕੀਤੀ ਖ਼ੁਦਕੁਸ਼ੀ

ਸੀ.ਆਈ.ਡੀ ਅਧਿਕਾਰੀ ਨੇ ਥਾਣੇ ਵਿੱਚ ਕੀਤੀ ਖ਼ੁਦਕੁਸ਼ੀ

ਜਲੰਧਰ : ਪੰਜਾਬ ਵਿੱਚ ਖ਼ੁਦਕੁਸ਼ੀਆਂ ਦੇ ਮਾਮਲੇ ਕਾਫੀ ਵੱਧ ਰਹੇ ਹਨ। ਆਦਮਪੁਰ ਥਾਣੇ ਤਹਿਤ ਸੀ.ਆਈ.ਡੀ ਦਫ਼ਤਰ ਵਿੱਚ ਤਾਇਨਾਤ ਏ.ਐਸ.ਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਨਾਲ ਸੀ.ਆਈ.ਡੀ. ਦਫ਼ਤਰ ਵਿੱਚ ਸਨਸਨੀ ਫੈਲ ਗਈ ਤੇ ਤੁਰੰਤ ਮੁਲਾਜ਼ਮ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਖ਼ੁਦਕੁਸ਼ੀਆਂ ਦੇ ਮਾਮਲੇ ਕਾਫੀ ਵੱਧ ਰਹੇ ਹਨ। ਆਦਮਪੁਰ ਥਾਣੇ ਤਹਿਤ ਸੀ.ਆਈ.ਡੀ ਦਫ਼ਤਰ ਵਿੱਚ ਤਾਇਨਾਤ ਏ.ਐਸ.ਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਇਸ ਤੋਂ ਬਾਅਦ ਮੌਕੇ ਉਤੇ ਪੁਲਿਸ ਅਧਿਕਾਰੀਆਂ ਨੂੰ ਉਸ ਦੀ ਜੇਬ ਵਿਚੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੰਜਾਬ ਵਿੱਚ ਖ਼ੁਦਕੁਸ਼ੀਆਂ ਦੇ ਮਾਮਲੇ ਕਾਫੀ ਵੱਧ ਰਹੇ ਹਨ। ਆਦਮਪੁਰ ਥਾਣੇ ਤਹਿਤ ਸੀ.ਆਈ.ਡੀ ਦਫ਼ਤਰ ਵਿੱਚ ਤਾਇਨਾਤ ਏ.ਐਸ.ਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਜਾਣਕਾਰੀ ਅਨੁਸਾਰ ਆਦਮਪੁਰ ਥਾਣੇ ਤਹਿਤ ਸੀ.ਆਈ.ਡੀ ਦਫ਼ਤਰ ਵਿੱਚ ਤਾਇਨਾਤ ਏ.ਐਸ.ਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਛ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਬਾਰੇ ਪਤਾ ਲੱਗਣ ਉਤੇ ਮੁਲਾਜ਼ਮਾਂ ਨੇ ਤੁਰੰਤ ਆਲਾ ਅਧਿਕਾਰੀਆਂ ਨੂੰ ਦੱਸਿਆ। ਉੱਚ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਇਸ ਸਬੰਧੀ ਜਾਂਚ ਆਰੰਭ ਕਰ ਦਿੱਤੀ। ਪੰਜਾਬ ਵਿੱਚ ਖ਼ੁਦਕੁਸ਼ੀਆਂ ਦੇ ਮਾਮਲੇ ਕਾਫੀ ਵੱਧ ਰਹੇ ਹਨ। ਆਦਮਪੁਰ ਥਾਣੇ ਤਹਿਤ ਸੀ.ਆਈ.ਡੀ ਦਫ਼ਤਰ ਵਿੱਚ ਤਾਇਨਾਤ ਏ.ਐਸ.ਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।ਜਾਂਚ ਦੌਰਾਨ ਅਧਿਕਾਰੀਆਂ ਨੂੰ ਮ੍ਰਿਤਕ ਕੋਲੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਜਲਦ ਹੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਮੁਲਾਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਐਗਜਿਟ ਪੋਲ ਮਗਰੋਂ ਕਾਂਗਰਸ ਦਾ ਵੱਡਾ ਬਿਆਨ, ਪੰਜਾਬ 'ਚ ਕਾਂਗਰਸ ਦੀ ਵੱਡੀ ਹੋਵੇਗੀ ਜਿੱਤ


Top News view more...

Latest News view more...