ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪਹੁੰਚੇ ਮੁੱਖ ਮੰਤਰੀ ਚੰਨੀ
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ।
ਦੱਸ ਦੇਈਏ ਕਿ ਸੀਐਮ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਕੈਪਟਨ ਨੂੰ ਮਿਲਣ ਜਾ ਰਹੇ ਹਨ।
-PTC News