ਅਰਵਿੰਦ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਇਲਜ਼ਾਮ

kejriwal
ਅਰਵਿੰਦ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਇਲਜ਼ਾਮ

ਅਰਵਿੰਦ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਇਲਜ਼ਾਮ,ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ‘ਚ ਫਸ ਚੁੱਕੇ ਹਨ। ਦਰਅਸਲ ਅਰਵਿੰਦ ਕੇਜਰੀਵਾਲ ਨੂੰ ਸਵਾਸਿਤਕ ‘ਤੇ ਟਵੀਟ ਕਰਨਾ ਭਾਰੀ ਪੈ ਗਿਆ।

kejriwal
ਅਰਵਿੰਦ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਇਲਜ਼ਾਮ

ਕੇਜਰੀਵਾਲ ‘ਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਆਰੋਪ ਲੱਗਿਆ ਹੈ। ਜਿਸ ਦੌਰਾਨ ਕੇਜਰੀਵਾਲ ਖਿਲਾਫ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਹੋਰ ਪੜ੍ਹੋ:ਪ੍ਰਧਾਨ ਮੰਤਰੀ ਮੋਦੀ ਨੇ ਜਨਮ ਦਿਨ ‘ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਵਧਾਈ, ਕੇਜਰੀਵਾਲ ਨੇ ਕਿਹਾ ਇਹ!

kejriwal
ਅਰਵਿੰਦ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਇਲਜ਼ਾਮ

ਦੱਸ ਦੇਈਏ ਕਿ ਕੇਜਰੀਵਾਲ ਨੇ ਹਾਲ ਹੀ ‘ਚ ਇੱਕ ਟਵੀਟ ਕੀਤਾ ਸੀ, ਜਿਸ ‘ਚ ‘ਸਵਾਸਤਿਕ’ ਨੂੰ ਦੋੜਾਂਦੇ ਹੋਏ ਝਾੜੂ ਲੈ ਕੇ ਇੱਕ ਵਿਅਕਤੀ ਨੂੰ ਦਿਖਾਇਆ ਗਿਆ ਸੀ, ਜਿਸ ਤੋਂ ਬਾਅਦ ਹਿੰਦੂ ਭਾਈਚਾਰੇ ਵੱਲੋਂ ਉਹਨਾਂ ਦੀ ਜੰਮ ਕੇ ਆਲੋਚਨਾ ਕੀਤੀ ਜਾ ਰਹੀ ਹੈ।

-PTC News