Sun, Apr 28, 2024
Whatsapp

ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

Written by  Shanker Badra -- May 11th 2019 11:47 AM
ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ

ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ:ਬੋਗੋਟਾ : ਕੋਲੰਬੀਆ ਦੀ ਰਾਜਧਾਨੀ ਬੋਗੋਟਾ 'ਚ ਸ਼ੁੱਕਰਵਾਰ ਨੂੰ ਇੱਕ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ।ਇਸ ਧਮਾਕੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 16 ਬੱਚਿਆਂ ਸਮੇਤ 26 ਹੋਰ ਜ਼ਖ਼ਮੀ ਹੋ ਗਏ ਹਨ। [caption id="attachment_293991" align="aligncenter" width="300"]Colombia capital Bogota following explosion 4 dead ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ[/caption] ਜਾਣਕਾਰੀ ਅਨੁਸਾਰ ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਦੁਪਹਿਰ 1 ਵਜੇ ਹੋਇਆ ਹੈ।ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਨਜ਼ਦੀਕੀ ਇਮਾਰਤਾਂ ਵੀ ਨੁਕਸਾਨੀਆਂ ਗਈਆਂ। [caption id="attachment_293990" align="aligncenter" width="300"]Colombia capital Bogota following explosion 4 dead ਕੋਲੰਬੀਆ ਦੇ ਬੋਗੋਟਾ 'ਚ ਫੈਕਟਰੀ 'ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ ਇਸ ਫੈਕਟਰੀ 'ਚ ਬਾਰੂਦ ਰੱਖਿਆ ਹੋਇਆ ਸੀ।ਕੋਲੰਬੀਆ ਦੇ ਅਧਿਕਾਰੀ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...