Advertisment

ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਵੋਟਰਾਂ ਦੇ ਵਾਰਡ ਬਦਲਣ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ

author-image
Jagroop Kaur
New Update
ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਵੋਟਰਾਂ ਦੇ ਵਾਰਡ ਬਦਲਣ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ
Advertisment
ਚੰਡੀਗੜ੍ਹ 7 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਬਟਾਲਾ ਮਿਉਂਸਪਲ ਕਮੇਟੀ ਚੋਣਾਂ ਦੇ ਮਾਮਲੇ ਵਿਚ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣ ਦੇ ਬਾਅਦ ਵੀ ਕਈ ਵੋਟਰਾਂ ਦੇ ਵਾਰਡ ਬਦਲੇ ਗਏ ਹਨ ਤੇ ਪਾਰਟੀ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ। Image result for municipal election sadਇਥੇ ਸੂਬਾ ਚੋਣ ਕਮਿਸ਼ਨ ਕੋਲ ਦਾਇਰ ਕੀਤੀ ਸ਼ਿਕਾਇਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੋਂ ਪ੍ਰਾਪਤ ਹੋਈ ਸ਼ਿਕਾਇਤ ਹੀ ਹੀ ਕਮਿਸ਼ਨ ਨੂੰ ਭੇਜ ਰਹੇ ਹਨ ਜਿਸ ਵਿਚ ਵਿਧਾਇਕ ਨੇ ਦੱਸਿਆ ਕਿ ਹੈ ਕਿ ਕਿਵੇਂ ਸੱਤਾਧਾਰੀ ਪਾਰਟੀ ਉਮੀਦਵਾਰਾਂ ਨੁੰ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਵੋਟਰਾਂ ਦੇ ਵਾਰਡ ਤਬਦੀਲ ਕਰ ਰਹੀ ਹੈੇ।
Advertisment
publive-image ਹੋਰ ਪੜ੍ਹੋ :ਬਾਕੀ ਮੁੱਦੇ ਛੱਡ ਕੇ ਕਿਸਾਨਾਂ ਦੇ ਮੁੱਦੇ ‘ਤੇ ਧਿਆਨ ਦੇਣ ਪ੍ਰਧਾਨ ਮੰਤਰੀ ਮੋਦੀ: ਡਾ.ਦਲਜੀਤ ਚੀਮਾ ਉਦਾਹਰਣ ਪੇਸ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ਼ਹਿਰ ਵਿਚ ਵਾਰਡ ਨੰਬਰ 15 ਵਿਚ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਕੌਰ ਪਤਨੀ ਬਾਵਾ ਸਿੰਘ ਵਾਰਡ ਤੋਂ ਚੋਣ ਲੜ ਰਹੇ ਹਨਪਰ ਉਹਨਾਂ ਇਸ ਮਾਮਲੇ ਵਿਚ ਉਹਨਾਂ ਦੀ ਵੋਟ ਸਮੇਤ ਸੈਂਕੜੇ ਵੋਟਾਂ ਵਾਰਡ ਨੰਬਰ 17 ਵਿਚ ਤਬਦੀਲ ਕਰ ਦਿੱਤੀਆਂ ਗਈਆਂ ਹਨ।SAD condemns CM for trying to divert attention from Kisan Andolan at instance of BJP
Advertisment
ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਦੇ ਵੱਖ ਵੱਖ ਆਗੂਆਂ ਤੋਂ ਅਨੇਕਾਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚ ਦੱਸਿਆ ਗਿਆ ਹੈ ਕਿ ਚੋਣ ਨਿਸ਼ਾਨ ਅਲਾਟ ਹੋਣ ਤੋਂ ਵੀ ਬਾਅਦ ਵੀ ਸੈਂਕੜੇ ਵੋਟਾਂ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਕਹਿਣ ’ਤੇ ਹੋਰ ਵਾਰਡਾਂ ਵਿਚ ਤਬਦੀਲ ਕੀਤੀਆਂ ਗਈਆਂ ਹਨ।
ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ ‘ਤੇ ਕਾਰਵਾਈ ਕਰਨ ਲਈ ਕਿਹਾ ਉਹਨਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿਇਹਨਾਂ ਸ਼ਿਕਾਇਤਾਂ ਦਾ ਨੋਟਿਸ ਲਿਆ ਜਾਵੇ ਜਿਹਨਾਂ ਵਿਚ ਵਾਰਡ ਬਦਲਣ ਤੇ ਹੋਰ ਚੋਣ ਧਾਂਦਲੀਆਂ ਕਰਨ ਦੀਆਂ ਸ਼ਿਕਾਇਤਾਂ ਹਨ ਤੇ ਇਹਨਾਂ ਸ਼ਿਕਾਇਤਾਂ ਦੀ ਤਰਜੀਹੀ ਆਧਾਰ ’ਤੇ ਜਾਂਚ ਕਰਵਾਈ ਜਾਵੇ ਤੇ ਇਹਨਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
-
election-commission the-shiromani-akali-dal batala-municipal-committee-elections voters-have-been-changed-and-the-party
Advertisment

Stay updated with the latest news headlines.

Follow us:
Advertisment