Tue, Apr 23, 2024
Whatsapp

ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ : 5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

Written by  Shanker Badra -- January 12th 2021 04:49 PM
ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ : 5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ : 5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼

ਪੱਟੀ : ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਅੱਜ 5 ਵਿਅਕਤੀਆਂ ਨੂੰ ਪੱਟੀ ਦੀਅਦਾਲਤ 'ਚ ਪੇਸ਼ ਕੀਤਾ ਗਿਆ ਹੈ ,ਜਿੱਥੇ 5 ਵਿਅਕਤੀਆਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਦਿੱਤਾ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ    [caption id="attachment_465553" align="aligncenter" width="246"]Comrade Balwinder Singh Muder Case : Court 5 persons Sent on 5 days police remand ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ :5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼[/caption] ਦਰਅਸਲ 'ਚ ਦਿੱਲੀ ਪੁਲਿਸ ਵੱਲੋਂ ਬੀਤੇ ਦਿਨੀਂ ਇਨ੍ਹਾਂ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਅੱਜ ਪੁਲਿਸ ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਪੈਰੋਲ 'ਤੇ ਲਿਆਂਦਾ ਗਿਆ ਅਤੇ ਪੱਟੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। [caption id="attachment_465551" align="aligncenter" width="300"]Comrade Balwinder Singh Muder Case : Court 5 persons Sent on 5 days police remand ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ :5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼[/caption] ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਭਿੱਖੀਵਿੰਡ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੰਜਾਂ ਵਿਅਕਤੀਆਂ ਨੂੰ ਮਾਨਯੋਗ ਜੱਜ ਗੁਰਿੰਦਰਪਾਲ ਸਿੰਘ ਜੇ.ਐੱਮ.ਆਈ.ਸੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। [caption id="attachment_465554" align="aligncenter" width="300"]Comrade Balwinder Singh Muder Case : Court 5 persons Sent on 5 days police remand ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਮਾਮਲਾ :5 ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ ਜਿੱਥੇ ਪੁਲਿਸ ਵੱਲੋਂ ਇਨ੍ਹਾਂ ਪੰਜਾਂ ਵਿਅਕਤੀਆਂ ਦਾ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਵੱਲੋਂ ਇਨ੍ਹਾਂ ਪੰਜਾਂ ਵਿਅਕਤੀਆਂ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। -PTCNews


Top News view more...

Latest News view more...