ਹਲਕਾ ਭਦੌੜ 'ਚ ਕਾਂਗਰਸੀ ਤੇ ਆਪ ਸਮਰਥਕ ਭਿੜੇ, ਕਈ ਜ਼ਖ਼ਮੀ
ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਲੜਾਈ ਨੂੰ ਲੈ ਕੇ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਕੋਈ ਸ਼ਰਾਰਤ ਨਹੀਂ ਕਰਨ ਦਿੱਤੀ ਜਾਵੇਗੀ ਉਨ੍ਹਾਂ ਨੇ ਕਿਹਾ ਹੈ ਕਿ ਵਰਕਰਾਂ ਦੀ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ:Punjab Assembly Elections 2022: ਜਾਅਲੀ ਵੋਟਾਂ ਦਾ ਇਸਤੇਮਾਲ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਕਾਬੂ
-PTC News