ਮੁੱਖ ਖਬਰਾਂ

ਕਾਂਗਰਸ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰ ਦਾ ਐਲਾਨ

By Pardeep Singh -- July 31, 2022 8:30 pm

ਚੰਡੀਗੜ੍ਹ: ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਉਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਵੇਂ ਲਗਾਏ ਗਏ ਅਹੁਦੇਦਾਰਾਂ ਨੂੰ ਮੁਬਾਰਕ ਦਿੱਤੀ ਹੈ।

ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਸਰਕਾਰ ਨੂੰ ਕੀਤੀ ਅਪੀਲ

-PTC News

  • Share