Fri, Apr 26, 2024
Whatsapp

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ

Written by  Shanker Badra -- May 28th 2018 10:33 AM
ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ

ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ ਪਰਿਵਾਰ ਸਮੇਤ ਪਾਈ ਵੋਟ:ਹਲਕਾ ਸ਼ਾਹਕੋਟ ਤੋਂ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮਲਸੀਆਂ ਦੀ ਪੱਤੀ ਸਾਹਲਾ ਨਗਰ ਵਿਖੇ ਪਹੁੰਚ ਕੇ ਪਰਿਵਾਰ ਸਮੇਤ ਵੋਟ ਪਾਈ ਹੈ।Congress candidate Lady Sharowalia voted with family membersਸ਼ਾਹਕੋਟ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ।Congress candidate Lady Sharowalia voted with family membersਇਸ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਤੇ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਚਕਾਰ ਹੈ।ਸ਼ਾਹਕੋਟ ਜ਼ਿਮਨੀ ਚੋਣ ਦਾ ਨਤੀਜਾ 31 ਮਈ ਨੂੰ ਆਏਗਾ। -PTCNews


Top News view more...

Latest News view more...