ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ ‘ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲ

ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ 'ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲ

ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ ‘ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਾਲੀਵਾਲ, ਕਾਦੀਆਂ ਅਤੇ ਕਾਹਨੂੰਵਾਨ ਵਿਖੇ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਲਗਾਤਾਰ ਗੁਰਦਾਸਪੁਰ ਤੋਂ ਦੂਰ ਰਹੇ ਹਨ ਅਤੇ ਹੁਣ ਤੱਕ ਗੁਰਦਾਸਪੁਰ ਲਈ ਚੋਣ ਮੁਹਿੰਮ ਵਿੱਚ ਸ਼ਾਮਲਿ ਨਹੀਂ ਹੋਏ।ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ 'ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲਕਾਂਗਰਸ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਨੂੰ ਧੋਖਾ ਦਿੱਤਾ ਹੈ। ਕਾਂਗਰਸ ਸਰਕਾਰ ਦੇ ਪਿਛਲੇ ਛੇ ਮਹੀਨੇ ਦੇ ਸ਼ਾਸਨਕਾਲ ਦੌਰਾਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਧੇ ਕੀਤੇ ਸਨ ਉਨ੍ਹਾਂ ‘ਚ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਕੈਪਟਨ ਨੇ ਕਰਜ਼ਾ ਮੁਆਫ਼ ਕਰਨ ਦੇ ਮੁੱਦੇ ‘ਤੇ ਲੋਕਾਂ ਨਾਲ ਧੋਖਾ ਕੀਤਾ ਹੈ।ਬਾਦਲ ਨੇ ਕਿਹਾ ਕਿ ਕਾਂਗਰਸ ਨੇ ਅਕਾਲੀ-ਭਾਜਪਾ ਦੀ ਤੁਲਨਾ ਵਿੱਚ ਪਿਛਲੇ 6 ਮਹੀਨਿਆਂ ਦੌਰਾਨ ਕੋਈ ਵਿਕਾਸ ਨਹੀਂ ਕੀਤਾ।ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ 'ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲਪਠਾਨਕੋਟ-ਅੰਮ੍ਰਤਿਸਰ ਸਮੇਤ ਮੁੱਖ ਸੜਕਾਂ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਬਣਾਈਆਂ ਗਈਆਂ ਹਨ ਅਤੇ ਹੁਣ ਸਾਰੀਆਂ ਵਿਕਾਸ਼ ਦੀਆਂ ਗਤੀਵਧੀਆਂ ਠੱਪ ਹੋ ਗਈਆਂ ਹਨ। ਪਿੰਡ ਦੇ ਵਿਕਾਸ ਦੇ ਨਾਲ-ਨਾਲ ਕਸਬਿਆਂ ਵਿੱਚ ਸੀਵਰੇਜ ਵਰਗੀਆਂ ਪ੍ਰਮੁੱਖ ਸਹੂਲਤਾਂ ਲਈ ਭੇਜੀਆਂ ਗਈਆਂ ਗ੍ਰਾਂਟਾ ਵੀ ਵਾਪਸ ਲੈ ਲਈਆਂ ਗਈਆਂ ਹਨ।ਬਾਦਲ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਤੋਂ ਸਵਾਲ ਕਰਨ ਲਈ ਵੀ ਕਿਹਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ ਲਈ ਅਤੇ ਨੌਜਵਾਨਾਂ ਲਈ ਨੌਕਰੀਆਂ ਲੈਣ ਦੇ ਦਾਅਵਿਆਂ ਲਈ ਪੀ.ਸੀ.ਸੀ. ਪ੍ਰਧਾਨ ਦੇ ਤੌਰ ‘ਤੇ ਹੁਣ ਤੱਕ ਆਵਾਜ਼ ਕਿਉਂ ਨਹੀਂ ਚੁੱਕੀ।ਕਾਂਗਰਸ ਨੇ ਕਰਜ਼ਾ ਮੁਆਫ਼ੀ ਦੇ ਮੁੱਦੇ 'ਤੇ ਲੋਕਾਂ ਨਾਲ ਧੋਖਾ ਕੀਤਾ-ਸੁਖਬੀਰ ਬਾਦਲਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਅਜਹੇ ਵਿਅਕਤੀਆਂ ਤੋਂ ਗੁਰਦਾਸਪੁਰ ਦੇ ਲੋਕਾਂ ਲਈ ਕੁਝ ਵੀ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

-PTC News