Fri, Apr 26, 2024
Whatsapp

ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Written by  Shanker Badra -- July 04th 2019 03:01 PM
ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ:ਉਤਰਾਖੰਡ : ਰਾਹੁਲ ਗਾਂਧੀ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਰਾਵਤ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਫੇਸਬੁਕ 'ਤੇ ਪੋਸਟ ਕਰ ਕੇ ਦਿੱਤੀ ਹੈ। [caption id="attachment_314979" align="aligncenter" width="169"]Congress general secretary Harish Rawat resigns as Congress in-charge of Assam ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ[/caption] ਹਰੀਸ਼ ਰਾਵਤ ਨੇ ਫੇਸਬੁਕ 'ਤੇ ਪੋਸਟ 'ਚ ਭਵਿੱਖ ਦੀ ਰਣਨੀਤੀ ਦੇ ਸੰਕੇਤ ਵੀ ਦਿੱਤੇ ਹਨ।ਅਜਿਹੇ 'ਚ ਇਹ ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ 2022 'ਚ ਉਤਰਾਖੰਡ 'ਚ ਹੋਣ ਵਾਲੇ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਦਮਦਾਰ ਪ੍ਰਦਰਸ਼ਨ ਦੀ ਤਿਆਰੀ 'ਚ ਲੱਗ ਗਏ ਹਨ। [caption id="attachment_314973" align="aligncenter" width="300"]Congress general secretary Harish Rawat resigns as Congress in-charge of Assam ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ[/caption] ਉਨ੍ਹਾਂ ਕਿਹਾ ਕਿ ਅਸਾਮ 'ਚ ਪਾਰਟੀ ਵੱਲੋਂ ਚੰਗਾ ਪ੍ਰਦਰਸ਼ਨ ਨਾ ਕਰ ਪਾਉਣ ਲਈ ਪ੍ਰਭਾਰੀ ਦੇ ਰੂਪ 'ਚ ਮੈਂ ਜਵਾਬਦੇਹੀ ਹਾਂ। ਮੈਂ ਆਪਣੀ ਕਮੀ ਨੂੰ ਮੰਨਦਿਆਂ ਆਪਣੇ ਮਹਾਮੰਤਰੀ ਦੇ ਅਹੁਦੇ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ। [caption id="attachment_314972" align="aligncenter" width="300"]Congress general secretary Harish Rawat resigns as Congress in-charge of Assam ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਅਹੁਦੇ ਤੋਂ ਦਿੱਤਾ ਅਸਤੀਫਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਵਿਦੇਸ਼ ਤੋਂ ਘਰ ਵਾਪਸ ਆ ਰਹੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ , ਭੈਣ ਕਰ ਰਹੀ ਸੀ ਉਡੀਕਾਂ ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 303 ਸੀਟਾਂ ਜਿੱਤੀਆਂ ਸਨ ਜਦਕਿ ਐਨਡੀਏ ਦੀਆਂ ਕੁੱਲ ਸੀਟਾਂ 353 ਹਨ। ਦੂਜੇ ਪਾਸੇ ਕਾਂਗਰਸ 52 ਸੀਟਾਂ 'ਤੇ ਸੀਮਤ ਕੇ ਰਹਿ ਗਈ ਹੈ ਜਦਕਿ ਯੂ.ਪੀ.ਏ. ਦੀਆਂ ਸੀਟਾਂ ਦਾ ਅੰਕੜਾ 91 ਰਹਿ ਗਿਆ। -PTCNews


Top News view more...

Latest News view more...