Thu, Apr 25, 2024
Whatsapp

ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ

Written by  Shanker Badra -- January 08th 2020 05:21 PM
ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ:ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ 'ਤੇ ਵਾਰ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦਾ ਖਰਚ ਬਿਜਲੀ ਬਿੱਲ ਦੇ ਰੂਪ ਲੋਕਾਂ 'ਤੇ ਪਾਇਆ ਗਿਆ ਹੈ। ਇਹ ਸਿਰਫ ਸਕਕਾਰ ਦੀ ਨਾਕਾਮਯਾਬੀ ਕਰਕੇ ਹੋ ਰਿਹਾ ਹੈ। [caption id="attachment_377896" align="aligncenter" width="300"]Congress Government And private Companies CBI Investigated : Sukhbir Singh Badal ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ[/caption] ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਸਰਕਾਰ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਇਸਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਲ ਵਾਸ਼ਿੰਗ ਦੇ ਪੈਸੇ ਦੇਣ ਵਾਸਤੇ ਸਾਡੀ ਸਰਕਾਰ ਵੇਲੇ ਵੀ ਦਬਾਵ ਪਿਆ ਸੀ, ਉਸ ਵੇਲੇ ਅਸੀਂ ਮਾਮਲਾ ਟਰੀਬਯੁਨਲ ਵਿਚ ਜਾ ਕੇ ਜਿੱਤਿਆ ਸੀ ਪਰ ਲੋਕਾਂ 'ਤੇ ਬੋਝ ਨਹੀਂ ਪੈਣ ਦਿੱਤਾ ਸੀ। [caption id="attachment_377895" align="aligncenter" width="300"]Congress Government And private Companies CBI Investigated : Sukhbir Singh Badal ਕਾਂਗਰਸ ਸਰਕਾਰ ਅਤੇ ਪ੍ਰਾਈਵੇਟ ਕੰਪਨੀਆਂ ਦੀ ਮਿਲੀ ਭੁਗਤ ਦੀ CBI ਜਾਂਚ ਹੋਣੀ ਚਾਹੀਦੀ ਹੈ : ਸੁਖਬੀਰ ਸਿੰਘ ਬਾਦਲ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਵੇਂ ਪਾਵਰ ਵਿਭਾਗ ਨੂੰ ਡੁਬੋ ਦਿੱਤਾ ,ਉਸ ਤਰ੍ਹਾਂ ਹੀ ਹੀ ਪੂਰੇ ਪੰਜਾਬ ਨੂੰ ਡੁਬੋ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਵੀ ਵਿਕਾਸ ਦਾ ਕੰਮ ਗਿਨਾ ਦੇਵੇ, ਜੋ ਕਾਂਗਰਸ ਸਰਕਾਰ ਨੇ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਬਿਜਲੀ ਸਰ-ਪਲਸ ਸੂਬਾਬਣਿਆ ਸੀ। -PTCNews


Top News view more...

Latest News view more...