Wed, May 1, 2024
Whatsapp

ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ

Written by  Pardeep Singh -- February 18th 2022 02:54 PM
ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ

ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ

ਲੁਧਿਆਣਾ: ਸਮਰਾਲਾ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਸਮਰਾਲੇ ਤੋਂ ਢਿੱਲੋਂ ਚਾਰ ਵਾਰ ਵਿਧਾਇਕ ਰਹੇ ਹਨ ਅਤੇ ਮੌਜੂਦਾ ਵਿਧਾਇਕ ਵੀ ਹਨ। ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ ਇਸ ਵਾਰ ਸਮਰਾਲਾ ਤੋਂ ਕਾਂਗਰਸ ਵੱਲੋਂ ਸਾਬਕਾ ਮੰਤਰੀ ਸਵਰਗੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟਿਕਟ ਦੇਣ ਮਗਰੋਂ ਢਿੱਲੋਂ ਆਜ਼ਾਦ ਚੋਣ ਲੜ ਰਹੇ ਹਨ। ਕਾਂਗਰਸ ਹਾਈਕਮਾਂਡ ਵੱਲੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਬਾਹਰ ਦਾ ਰਾਸਤਾ ਦਿਖਾਇਆ ਹੈ। ਇਹ ਵੀ ਪੜ੍ਹੋ:ਅਨੁਰਾਗ ਠਾਕੁਰ ਨੇ AAP ਤੇ ਕੱਸੇ ਤੰਜ -PTC News


Top News view more...

Latest News view more...