Fri, Apr 19, 2024
Whatsapp

ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ

Written by  Shanker Badra -- November 24th 2021 09:10 PM
ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ

ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ

ਚੰਡੀਗੜ੍ਹ : ਕਾਂਗਰਸ ਵੱਲੋਂ ਆਪਣੀ ਪਾਰਟੀ ਦੀ ਹੀ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤਾ ਹੈ। [caption id="attachment_551836" align="aligncenter" width="177"] ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ[/caption] ਜਾਣਕਾਰੀ ਅਨੁਸਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਪੁੱਛਿਆ ਗਿਆ ਕਿ ਕੀ ਉਹ ਕੈਪਟਨ ਦੇ ਨਾਲ ਹਨ ਜਾਂ ਕਾਂਗਰਸ ਪਾਰਟੀ ਦੇ ਨਾਲ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਹੁਣ ਕਾਂਗਰਸ ਛੱਡ ਚੁੱਕੇ ਹਨ। [caption id="attachment_551834" align="aligncenter" width="262"] ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ[/caption] ਦੱਸ ਦੇਈਏ ਕਿ ਪਿਛਲੇ ਦਿਨੀਂ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਦੀ ਰਹੀ ਹੈ। ਉਨ੍ਹਾਂ ਕੈਪਟਨ ਨਾਲ ਜਾਣ ਦੀ ਗੱਲ ਕਹੀ ਸੀ। ਇਸੇ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। [caption id="attachment_551835" align="aligncenter" width="300"] ਕਾਂਗਰਸ ਪਾਰਟੀ ਨੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ , ਜਾਣੋਂ ਕਿਉਂ[/caption] ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਰੀਬ 2 ਮਹੀਨੇ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਉਸ ਤੋਂ ਬਾਅਦ ਨਵੀਂ ਪਾਰਟੀ ਬਣਾਈ ਗਈ ਹੈ। ਇਸ ਕਰਕੇ ਕਾਂਗਰਸ ਪਾਰਟੀ ਪ੍ਰਨੀਤ ਕੌਰ ਤੋਂ ਜਵਾਬ ਮੰਗ ਰਹੀ ਹੈ। -PTCNews


Top News view more...

Latest News view more...