ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Congress leader and former Union Minister Shakeel Ahmad Resignation

ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ:ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।

Congress leader and former Union Minister Shakeel Ahmad Resignation

ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਕਾਂਗਰਸ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।ਜਾਣਕਾਰੀ ਅਨੁਸਾਰ ਸ਼ਕੀਲ ਹੁਣ ਬਿਹਾਰ ਦੇ ਮਧੂਬਨੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

Congress leader and former Union Minister Shakeel Ahmad Resignation

ਕਾਂਗਰਸ ਨੂੰ ਵੱਡਾ ਝਟਕਾ , ਕਾਂਗਰਸ ਦੇ ਬੁਲਾਰੇ ਸ਼ਕੀਲ ਅਹਿਮਦ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਕੱਲ੍ਹ ਬਿਹਾਰ ਦੇ ਮਧੂਬਨੀ ਤੋਂ ਨਾਮਜ਼ਦਗੀ ਪੱਤਰ ਭਰਨ ਦਾ ਫ਼ੈਸਲਾ ਲਿਆ ਹੈ।ਸ਼ਕੀਲ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣੀ ਅਸਤੀਫ਼ਾ ਭੇਜ ਦਿੱਤਾ ਹੈ।
-PTCNews