Sat, Apr 20, 2024
Whatsapp

ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੀ ਸੜਕ ਹਾਦਸੇ 'ਚ ਹੋਈ ਮੌਤ

Written by  Shanker Badra -- November 03rd 2018 12:51 PM
ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੀ ਸੜਕ ਹਾਦਸੇ 'ਚ ਹੋਈ ਮੌਤ

ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੀ ਸੜਕ ਹਾਦਸੇ 'ਚ ਹੋਈ ਮੌਤ

ਕਾਂਗਰਸੀ ਆਗੂ ਗੁਰਕੀਰਤ ਸਿੰਘ ਥੂਹੀ ਦੀ ਸੜਕ ਹਾਦਸੇ 'ਚ ਹੋਈ ਮੌਤ:ਪਟਿਆਲਾ-ਸੰਗਰੂਰ ਹਾਈਵੇਅ 'ਤੇ ਬੀਤੀ ਰਾਤ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਸਵ. ਕੈਬਨਿਟ ਮੰਤਰੀ ਕੈਪਟਨ ਕੰਵਲਜੀਤ ਸਿੰਘ ਦੇ ਸਿਆਸੀ ਸਕੱਤਰ ਰਹੇ ਗੁਰਕੀਰਤ ਸਿੰਘ ਥੂਹੀ ਦੀ ਹਾਦਸੇ ਦੌਰਾਨ ਮੌਤ ਹੋ ਗਈ ਹੈ।ਇਸ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪਟਿਆਲਾ ਹਾਈਵੇਅ 'ਤੇ ਗੁਰਕੀਰਤ ਸਿੰਘ ਦੀ ਕਾਰ ਅਚਾਨਕ ਹੀ ਡਿਵਾਈਡਰ ਨਾਲ ਟਕਰਾਅ ਗਈ, ਜਿਸ ਨਾਲ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਦੇ ਕੰਢੇ ਖੜ੍ਹੇ ਦਰੱਖਤਾਂ ਵਿੱਚ ਜਾ ਵੱਜੀ ਤੇ ਉਸ ਦੀ ਮੌਤ ਹੋ ਗਈ। -PTCNews


Top News view more...

Latest News view more...