Sat, May 4, 2024
Whatsapp

ਕਾਂਗਰਸੀ ਆਗੂ ਦੇ ਘਰੋਂ 350 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ,ਇੱਕ ਵਿਅਕਤੀ ਗ੍ਰਿਫ਼ਤਾਰ

Written by  Shanker Badra -- September 13th 2018 07:41 PM
ਕਾਂਗਰਸੀ ਆਗੂ ਦੇ ਘਰੋਂ 350 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ,ਇੱਕ ਵਿਅਕਤੀ ਗ੍ਰਿਫ਼ਤਾਰ

ਕਾਂਗਰਸੀ ਆਗੂ ਦੇ ਘਰੋਂ 350 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ,ਇੱਕ ਵਿਅਕਤੀ ਗ੍ਰਿਫ਼ਤਾਰ

ਕਾਂਗਰਸੀ ਆਗੂ ਦੇ ਘਰੋਂ 350 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ,ਇੱਕ ਵਿਅਕਤੀ ਗ੍ਰਿਫ਼ਤਾਰ:ਜਲੰਧਰ ਦੇ ਫੋਲੜੀਵਾਲ 'ਚ ਆਬਕਾਰੀ ਵਿਭਾਗ ਦੀ ਟੀਮ ਨੇ ਇੱਕ ਕਾਂਗਰਸੀ ਆਗੂ ਦੇ ਘਰੋਂ ਨਾਜਾਇਜ਼ ਸ਼ਰਾਬ ਦੀਆਂ 350 ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੀ ਟੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਂਗਰਸੀ ਆਗੂ ਸੁੱਖਾ ਫੋਲੜੀਵਾਲ ਦੇ ਘਰ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਪਈ ਹੈ। ਜਿਸ ਤੋਂ ਬਾਅਦ ਆਬਕਾਰੀ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ 350 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ ਹਨ।ਇਸ ਦੌਰਾਨ ਮੌਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -PTCNews


Top News view more...

Latest News view more...