Sat, Apr 20, 2024
Whatsapp

ਕਾਂਗਰਸੀ ਨੇਤਾ ਸਚਿਨ ਪਾਇਲਟ ਨੂੰ ਹੋਇਆ ਕੋਰੋਨਾ

Written by  Jagroop Kaur -- November 12th 2020 09:10 PM -- Updated: November 12th 2020 09:15 PM
ਕਾਂਗਰਸੀ ਨੇਤਾ ਸਚਿਨ ਪਾਇਲਟ ਨੂੰ ਹੋਇਆ ਕੋਰੋਨਾ

ਕਾਂਗਰਸੀ ਨੇਤਾ ਸਚਿਨ ਪਾਇਲਟ ਨੂੰ ਹੋਇਆ ਕੋਰੋਨਾ

ਕੋਰੋਨਾ ਮਹਾਮਾਰੀ ਦਾ ਕਹਿਰ ਅਜੇ ਵੀ ਜਾਰੀ ਹੈ, ਜਿਸ ਦੀ ਚਪੇਟ 'ਚ ਹੁਣ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਵੀ ਆ ਗਏ ਹਨ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਕਰਕੇ ਦਿੱਤੀ। ਵੀਰਵਾਰ ਨੂੰ ਉਨ੍ਹਾਂ ਦੀ ਕੋਵਿਡ-19 ਟੈਸ‍ਟ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ, ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਡਾਕਟਰਾਂ ਦੀ ਸਲਾਹ ਲੈ ਰਿਹਾ ਹਾਂ। ਜਲਦ ਠੀਕ ਹੋਣ ਦੀ ਉਮੀਦ ਹੈ।sachin pilot corona ਤੁਹਾਨੂੰ ਦੱਸ ਦਈਏ ਕਿ ਸਚਿਨ ਪਾਇਲਟ ਤੋਂ ਪਹਿਲਾਂ ਕੋਰੋਨਾ ਦੀ ਚਪੇਟ 'ਚ ਰਾਜਸ‍ਥਾਨ ਦੇ ਕਈ ਨੇਤਾ ਆ ਚੁੱਕੇ ਹਨ ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਗੁੱਜਰ ਨੇਤਾ ਕਰਨਲ ਕਿਰੋੜੀ ਬੈਂਸਲਾ ਅਤੇ ਕੈਬਨਿਟ ਮੰਤਰੀ ਉਦੈਲਾਲ ਆਂਜਨਾ ਵੀ ਕੋਰੋਨਾ ਪੀੜਤ ਪਾਏ ਗਏ।Rajasthan: Sachin Pilot sacked as Deputy Chief Minister, state Congress chief; 2 other ministers dropped


Top News view more...

Latest News view more...