Fri, Apr 19, 2024
Whatsapp

ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Written by  Shanker Badra -- May 22nd 2018 03:31 PM -- Updated: May 22nd 2018 03:42 PM
ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮੰਤਰੀ ਮੰਡਲ ‘ਚ ਵਾਧੇ ਤੋਂ ਨਰਾਜ਼ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ:ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਕਾਂਗਰਸ ਵਿੱਚ ਪੈਦਾ ਹੋਇਆ ਵਿਵਾਦ ਹੁਣ ਦਿੱਲੀ ਪਹੁੰਚ ਗਿਆ ਹੈ।Congress MLA from Punjab Visitt Rahul Gandhiਕੁਝ ਸੀਨੀਅਰ ਵਿਧਾਇਕਾਂ ਨੂੰ ਮੰਤਰੀ ਮੰਡਲ ਚੋਂ ਬਾਹਰ ਰੱਖੇ ਜਾਣ ਦੇ ਮਾਮਲੇ ‘ਤੇ ਵਿਧਾਇਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚ ਗਏ ਹਨ।Congress MLA from Punjab Visitt Rahul Gandhiਪੰਜਾਬ ਕੈਬਨਿਟ ਵਿਸਥਾਰ ਤੋਂ ਨਰਾਜ਼ ਚੱਲ ਰਹੇ ਵਿਧਾਇਕਾਂ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਿਆ ਹੈ।ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ ਰਾਕੇਸ਼ ਪਾਂਡੇ,ਕਾਕਾ ਰਣਦੀਪ ਸਿੰਘ ਨਾਭਾ,ਅਮਰੀਕ ਸਿੰਘ ਢਿੱਲੋਂ ਅਤੇ ਕਈ ਹੋਰ ਵਿਧਾਇਕ ਵਫ਼ਦ ਵਿਚ ਵੀ ਸ਼ਾਮਲ ਸਨ। -PTCNews


  • Tags

Top News view more...

Latest News view more...