ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ 

By Shanker Badra - May 12, 2021 8:05 am

ਚੰਡੀਗੜ੍ਹ : ਜ਼ੀਰਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ , ਜਦੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ ਹੋ ਗਿਆ।

ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ 

Congress MLA Kulbir Singh Zira father and former minister Inderjit Singh Zira dies ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾਦਾ ਦੇਹਾਂਤ

ਜਾਣਕਾਰੀ ਅਨੁਸਾਰ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹਨਾਂ ਦਾ ਇਲਾਜ ਮੋਹਾਲੀ ਦੇ ਇੱਕ ਹਸਪਤਾਲ 'ਚ ਚੱਲ ਰਿਹਾ ਸੀ ਪਰ ਸਿਹਤ ਜਿਆਦਾ ਵਿਗੜਨ ਕਰਕੇ ਉਹਨਾਂ ਦੀ ਅੱਜ ਮੌਤ ਹੋ ਗਈ।

Congress MLA Kulbir Singh Zira father and former minister Inderjit Singh Zira dies ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾਦਾ ਦੇਹਾਂਤ

ਪੜ੍ਹੋ ਹੋਰ ਖ਼ਬਰਾਂ : ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ

ਉਨ੍ਹਾਂ ਦਾ ਅੰਤਿਮ ਸਸਕਾਰ ਜ਼ੀਰਾ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ 'ਚ ਅੱਜ 12 ਮਈ ਨੂੰ ਹੀ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਕੁਲਬੀਰਸਿੰਘ ਜ਼ੀਰਾਵੱਲੋਂ ਦਿੱਤੀ ਗਈ ਹੈ।
-PTCNews

adv-img
adv-img