Fri, Apr 26, 2024
Whatsapp

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ 

Written by  Shanker Badra -- May 12th 2021 08:48 AM
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ 

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ 

ਚੰਡੀਗੜ੍ਹ : ਜ਼ੀਰਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ , ਜਦੋਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਦੇਹਾਂਤ ਹੋ ਗਿਆ। ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ  [caption id="attachment_496622" align="aligncenter" width="300"]Congress MLA Kulbir Singh Zira father and former minister Inderjit Singh Zira dies ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾਦਾ ਦੇਹਾਂਤ[/caption] ਜਾਣਕਾਰੀ ਅਨੁਸਾਰ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਉਹਨਾਂ ਦਾ ਇਲਾਜ ਮੋਹਾਲੀ ਦੇ ਇੱਕ ਹਸਪਤਾਲ 'ਚ ਚੱਲ ਰਿਹਾ ਸੀ ਪਰ ਸਿਹਤ ਜਿਆਦਾ ਵਿਗੜਨ ਕਰਕੇ ਉਹਨਾਂ ਦੀ ਅੱਜ ਮੌਤ ਹੋ ਗਈ। [caption id="attachment_496624" align="aligncenter" width="237"]Congress MLA Kulbir Singh Zira father and former minister Inderjit Singh Zira dies ਵਿਧਾਇਕ ਕੁਲਬੀਰਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾਦਾ ਦੇਹਾਂਤ[/caption] ਪੜ੍ਹੋ ਹੋਰ ਖ਼ਬਰਾਂ : ਸਰਦੀ -ਜ਼ੁਕਾਮ ,ਵਾਇਰਲ ਬੁਖ਼ਾਰ ਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਘਰੇਲੂ ਉਪਾਅ ਉਨ੍ਹਾਂ ਦਾ ਅੰਤਿਮ ਸਸਕਾਰ ਜ਼ੀਰਾ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ 'ਚ ਅੱਜ 12 ਮਈ ਨੂੰ ਹੀ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਵਿਧਾਇਕ ਕੁਲਬੀਰਸਿੰਘ ਜ਼ੀਰਾਵੱਲੋਂ ਦਿੱਤੀ ਗਈ ਹੈ। -PTCNews


Top News view more...

Latest News view more...