Advertisment

ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ
Advertisment
ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ:ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਅੱਜ 9 ਰਾਜਾਂ ਦੀਆਂ 72 ਸੀਟਾਂ 'ਤੇ ਵੋਟਿੰਗ ਗੋ ਰਹੀ ਹੈ।ਬੀਜੇਪੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਲਈ ਇਹ ਗੇੜ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ 72 ਸੀਟਾਂ ਵਿੱਚੋਂ 56 ਸੀਟਾਂ 'ਤੇ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ ਅਤੇ ਬਾਕੀ 16 ਸੀਟਾਂ ਵਿੱਚੋਂ 2 ਸੀਟਾਂ ਕਾਂਗਰਸ ਤੇ ਬਾਕੀ ਬਚੀਆਂ ਤ੍ਰਿਣਮੂਲ ਕਾਂਗਰਸ ਤੇ ਬੀਜਦ ਵਰਗੀਆਂ ਪਾਰਟੀਆਂ ਦੇ ਹਿੱਸੇ ਆਈਆਂ ਸੀ। Congress MP candidate Urmila Mataondkar Mumbai North vote at polling booth Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ ਇਸ ਦੌਰਾਨ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਤਹਿਤ ਅੱਜ ਉਤਰੀ ਮੁੰਬਈ ਤੋਂ ਕਾਂਗਰਸ ਵਲੋਂ ਲੋਕ ਸਭਾ ਉਮੀਦਵਾਰ ਤੇ ਉੱਘੀ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਬਾਂਦਰਾ ਵਿਖੇ ਪੋਲਿੰਗ ਬੂਥ ਨੰਬਰ 190 'ਚ ਆਪਣੀ ਵੋਟ ਪਾਈ ਹੈ।
Advertisment
Congress MP candidate Urmila Mataondkar Mumbai North vote at polling booth Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ ਅੱਜ ਹੋਣ ਵਾਲੀਆਂ ਸੀਟਾਂ ਵਿਚ ਮਹਾਰਾਸ਼ਟਰ ਦੀਆਂ 17 ਸੀਟਾਂ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੀਆਂ 13-13 ਸੀਟਾਂ, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਓਡੀਸ਼ਾ ਦੀਆਂ 6, ਬਿਹਾਰ ਦੀਆਂ 5 ਤੇ ਝਾਰਖੰਡ ਦੀਆਂ 3 ਸੀਟਾਂ ਲਈ ਵੋਟਿੰਗ ਹੋ ਰਹੀ ਹੈ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੀਆਂ ਅਨੰਤਨਾਗ ਸੀਟ ਦੇ ਕੁਝ ਹਿੱਸਿਆਂ 'ਚ ਵੀ ਵੋਟਿੰਗ ਹੋਵੇਗੀ। Congress MP candidate Urmila Mataondkar Mumbai North vote at polling booth Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਮਾਧੁਰੀ ਦੀਕਸ਼ਿਤ ਨੇ ਪਾਈ ਵੋਟ ਅੱਜ ਚੌਥੇ ਪੜਾਅ ਵਿਚ ਕਈ ਦਿੱਗਜ ਆਗੂਆਂ ਦੀ ਕਿਸਮਤ ਦਾਅ ਉਤੇ ਲੱਗੀ ਹੈ।ਇਨ੍ਹਾਂ ਵਿਚ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਸੁਭਾਸ਼ ਭਾਮਰੇ, ਐੱਸਐਸ ਆਹਲੂਵਾਲੀਆ, ਬਾਬੁਲ ਸੁਪਰੀਓ, ਕਾਂਗਰਸ ਨੇਤਾ ਸਲਮਾਨ ਖ਼ੁਰਸ਼ੀਦ ਤੇ ਅਧੀਰ ਰੰਜਨ ਚੌਧਰੀ ਆਦਿ ਸਮੇਤ ਕੁਲ 961 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ।ਇਸ ਗੇੜ 'ਚ 12.79 ਕਰੋੜ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾਂਗੇ। -PTCNews-
latest-news mumbai india-latest-news news-in-punjabi news-in-punjab loksabhaelections loksabhaelections2019 pollingboothbandra urmilamataondkar
Advertisment

Stay updated with the latest news headlines.

Follow us:
Advertisment