Wed, May 1, 2024
Whatsapp

ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ

Written by  Shanker Badra -- April 20th 2019 08:32 PM -- Updated: April 20th 2019 08:56 PM
ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ

ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ

ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ:ਚੰਡੀਗੜ੍ਹ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਦੇਰ ਸ਼ਾਮ ਪੰਜਾਬ ਦੇ 2 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। [caption id="attachment_285327" align="aligncenter" width="242"] Congress Raja Warring And Sher Singh Ghubaya Lok Sabha ticket ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ[/caption] ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ।ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਦਾ ਨਾਂਅ ਦਾ ਐਲਾਨ ਕੀਤਾ ਗਿਆ ਹੈ। -PTCNews


Top News view more...

Latest News view more...