ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ
ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ:ਚੰਡੀਗੜ੍ਹ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਦੇਰ ਸ਼ਾਮ ਪੰਜਾਬ ਦੇ 2 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। [caption id="attachment_285327" align="aligncenter" width="242"] ਕਾਂਗਰਸ ਨੇ ਰਾਜਾ ਵੜਿੰਗ ਨੂੰ ਬਠਿੰਡਾ ਅਤੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਦਿੱਤੀ ਟਿਕਟ[/caption] ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ।ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਦਾ ਨਾਂਅ ਦਾ ਐਲਾਨ ਕੀਤਾ ਗਿਆ ਹੈ। -PTCNews