Sat, Apr 20, 2024
Whatsapp

ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

Written by  Jashan A -- April 12th 2019 11:46 AM
ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ,ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਗਿਆ ਹੈ। ਦਰਅਸਲ ਕਾਂਗਰਸ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਵੱਲੋਂ ਅਸਤੀਫਾ ਦੇ ਦਿੱਤਾ ਹੈ। ਗੁਰਵਿੰਦਰ ਸਿੰਘ ਬਾਲੀ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਕਰਾਂ ਨੂੰ ਅਣਗੌਲਿਆ ਕਰਨ ਦਾ ਆਰੋਪ ਲਗਾਇਆ ਹੈ। -PTC News


Top News view more...

Latest News view more...