Fri, Apr 26, 2024
Whatsapp

ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ

Written by  Shanker Badra -- August 10th 2019 10:33 AM
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ

ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ

ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ:ਨਵੀਂ ਦਿੱਲੀ : ਰਾਹੁਲ ਗਾਂਧੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਪਿਛਲੇ ਕਾਫ਼ੀ ਸਮੇਂ ਖਾਲੀ ਪਿਆ ਹੈ। ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਚਰਚਾ ਅੱਜ ਖ਼ਤਮ ਹੋ ਸਕਦੀ ਹੈ। [caption id="attachment_327602" align="aligncenter" width="300"]Congress Working Committee today meeting , Congress new president Maybe the ‎Election
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ[/caption] ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਮੀਟਿੰਗ ਸੱਦੀ ਹੈ। ਅੱਜ ਦੀ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਫ਼ੈਸਲਾ ਹੋ ਸਕਦਾ ਹੈ। [caption id="attachment_327600" align="aligncenter" width="300"]Congress Working Committee today meeting , Congress new president Maybe the ‎Election
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਵੇਗੀ ਅਹਿਮ ਮੀਟਿੰਗ , ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋ ਸਕਦੀ ਹੈ ਚੋਣ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਜਰਾਤ ‘ਚ ਡਿੱਗੀ ਤਿੰਨ ਮੰਜ਼ਿਲਾ ਇਮਾਰਤ , 4 ਲੋਕਾਂ ਦੀ ਮੌਤ , ਕਈ ਲੋਕ ਜ਼ਖਮੀ ਦੱਸ ਦਈਏ ਕਿ ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜ਼ਿੰਮੇਵਾਰੀ ਲੈਂਦੇ ਹੋਏ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਾਣਕਾਰੀ ਮੁਤਾਬਕ ਅੱਜ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਦੋ ਦਹਾਕਿਆਂ ਵਿਚ ਪਹਿਲੀ ਵਾਰ ਗਾਂਧੀ ਪਰਿਵਾਰ ਤੋਂ ਬਾਹਰ ਕਿਸੇ ਹੋਰ ਵਿਅਕਤੀ ਨੂੰ ਪਾਰਟੀ ਕੀ ਕਮਾਨ ਮਿਲ ਸਕਦੀ ਹੈ। -PTCNews


Top News view more...

Latest News view more...