Thu, Apr 25, 2024
Whatsapp

ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ 

Written by  Shanker Badra -- April 16th 2021 10:07 PM
ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ 

ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ 

ਮੋਹਾਲੀ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 34449 ਮਿਲੇ ਹਨ , ਜਿਨ੍ਹਾਂ ਵਿੱਚੋਂ 28440 ਮਰੀਜ਼ ਠੀਕ ਹੋ ਗਏ ਅਤੇ 5515 ਕੇਸ ਐਕਟਿਵ ਹਨ ,ਜਦਕਿ 494 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । [caption id="attachment_489859" align="aligncenter" width="300"]Coronavirus : 309 corona patients recovered and 605 new positive patients in mohali ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 309 ਮਰੀਜ਼ ਠੀਕ ਹੋਏ ਹਨ ਅਤੇ 605 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ ਹੈ। [caption id="attachment_489857" align="aligncenter" width="286"]Coronavirus : 309 corona patients recovered and 605 new positive patients in mohali ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ[/caption] ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ -ਪਾਸ ਦੇ ਇਲਾਕਿਆਂ ਤੋਂ 18 ਕੇਸ, ਢਕੌਲੀ ਅਤੇ ਇਸ ਦੇ ਆਸ -ਪਾਸ ਦੇ ਇਲਾਕਿਆਂ ਤੋਂ 207 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ,ਬੂਥਗੜ੍ਹ ਅਤੇ [caption id="attachment_489860" align="aligncenter" width="300"]Coronavirus : 309 corona patients recovered and 605 new positive patients in mohali ਮੋਹਾਲੀ 'ਚ ਅੱਜ ਕੋਰੋਨਾ ਦੇ 605 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 7 ਲੋਕਾਂ ਦੀ ਹੋਈ ਮੌਤ[/caption] ਪੜ੍ਹੋ ਹੋਰ ਖ਼ਬਰਾਂ : Corona ਦੀ ਜਿਸ ਦਵਾਈ ਨੂੰ ਲੈ ਕੇ ਦੇਸ਼ 'ਚ ਮਚਿਆ ਹਾਹਾਕਾਰ, ਹੁਣ ਇਕ ਫੋਨ ਨਾਲ ਘਰ ਮਿਲੇਗੀ ਡਿਲਿਵਰੀ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 79 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 252 ਕੇਸ ਸ਼ਾਮਲ ਹਨ। -PTCNews


Top News view more...

Latest News view more...