Advertisment

ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?

author-image
Shanker Badra
Updated On
New Update
ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?
Advertisment
ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ?:ਅਮਰੀਕਾ : ਛੂਤ ਵਾਲੀ ਬਿਮਾਰੀ ਕੋਰੋਨਾ ਵਾਇਰਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹਾਲ ਹੀ ਵਿੱਚ ਇਸ ਦੇ ਤੇਜ਼ੀ ਨਾਲ ਫੈਲਣ ਦੀ ਗੱਲ ਵੀ ਸਾਹਮਣੇ ਆਈ ਹੈ। ਕੋਰੋਨਾ ਵਾਇਰਸ ਏਸ਼ੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਨਾਲ ਹੋਈ ਮੌਤ ਦੇ ਮਾਮਲੇ ਵੀ ਦੁਨੀਆ ਭਰ ਵਿੱਚ ਵੱਧ ਰਹੇ ਹਨ। Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ? ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤਕ ਛੇ ਦੀ ਮੌਤ ਹੋ ਗਈ ਹੈ। ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 300 ਦੇ ਪਾਰ ਜਾਣ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
Advertisment
Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ? ਇਸ ਵਾਇਰਸ ਦੇ ਤੇਜ਼ੀ ਨਾਲ ਫੈਲਣ ਕਾਰਨ ਭਾਰਤ ਸਰਕਾਰ ਨੇ ਥਰਮਲ ਸਕੈਨਰ ਰਾਹੀਂ ਚੀਨ ਤੋਂ ਆਉਣ ਵਾਲੇ ਸੈਲਾਨੀਆਂ ਦੀ ਜਾਂਚ ਲਈ ਦਿੱਲੀ, ਮੁੰਬਈ ਅਤੇ ਕੋਲਕਾਤਾ ਹਵਾਈ ਅੱਡਿਆਂ ਨੂੰ ਨਿਰਦੇਸ਼ ਦਿੱਤੇ ਸਨ।ਹੁਣ ਕੋਰੋਨਾ ਵਾਇਰਸ ਦਾ ਸੰਕਰਮਣ ਅਮਰੀਕਾ ਤੱਕ ਪਹੁੰਚ ਗਿਆ ਹੈ। ਅਮਰੀਕਾ ਨੇ ਆਪਣੇ ਸੀਏਟਲ ਚ ਇਸ ਨਾਲ ਸਬੰਧਤ ਪਹਿਲੇ ਕੇਸ ਦਾ ਐਲਾਨ ਕੀਤਾ ਹੈ। ਫਿਲਹਾਲ ਇਸ ਸਬੰਧ ਚ ਵਧੇਰੇ ਜਾਣਕਾਰੀ ਦੀ ਉਡੀਕ ਹੈ। Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ? ਚੀਨ ਵਿਚ 5 ਜਨਵਰੀ ਨੂੰ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਚੀਨ ਵਿਚ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਵਾਇਰਸ ਫੈਲਣ ਕਾਰਨ ਹੁਣ ਤਕ ਛੇ ਦੀ ਮੌਤ ਹੋ ਗਈ ਹੈ। ਚੀਨ ਵਿੱਚ ਰਹੱਸਮਈ ਕੋਰੋਨਾਵਾਇਰਸ ਮਨੁੱਖ ਤੋਂ ਮਨੁੱਖ ਵਿੱਚ ਫੈਲ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 300 ਦੇ ਪਾਰ ਜਾਣ ਤੋਂ ਬਾਅਦ ਦੇਸ਼ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। Coronavirus First US case of Wuhan , What is Coronavirus ? ਤੇਜ਼ੀ ਨਾਲ ਫੈਲ ਰਿਹਾ ਹੈਕੋਰੋਨਾ ਵਾਇਰਸ , ਜਾਣੋਂ ਕੀ ਹੈ Coronavirus ? ਕੋਰੋਨਾ ਵਾਇਰਸ ਕੀ ਹੈ ? ਕੋਰੋਨਾ ਵਾਇਰਸ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਵੀ ਫੈਲ ਰਹੀਆਂ ਹਨ।  ਜੇ ਤੁਸੀਂ ਕੋਰੋਨਾ ਵਾਇਰਸ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਡਬਲਯੂਐਚਓ ਨੇ ਇਸ ਤੇਜ਼ੀ ਨਾਲ ਫੈਲਣ ਵਾਲੇ ਵਾਇਰਸ ਨੂੰ ਸਮੁੰਦਰੀ ਭੋਜਨ ਨਾਲ ਜੋੜਿਆ ਹੈ। ਲੋਕ ਕੋਰੋਨਾ ਵਾਇਰਸ ਤੋਂ ਬਿਮਾਰ ਹੋ ਰਹੇ ਹਨ ਕਿਉਂਕਿ ਵਾਇਰਸਾਂ ਦਾ ਸਮੂਹ ਹੈ ,ਜਿਸਦਾ ਸਿੱਧਾ ਅਸਰ ਸਰੀਰ ਤੇ ਹੋ ਸਕਦਾ ਹੈ। ਇਹ ਵਾਇਰਸ ਉੱਠ , ਬਿੱਲੀਆਂ ,ਚਮਗਿੱਦੜ ਸਮੇਤ ਬਹੁਤ ਸਾਰੇ ਜਾਨਵਰਾਂ ਵਿੱਚ ਵੀ ਫੈਲ ਰਿਹਾ ਹੈ। -PTCNews-
latest-news news-in-punjabi news-in-punjab india-latdest-news
Advertisment

Stay updated with the latest news headlines.

Follow us:
Advertisment